Sunday, November 02, 2025

Malwa

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ ਜੋਗਾ (ਲੜਕੇ) ‘ਚ ਮਾਪੇ–ਅਧਿਆਕ ਮਿਲਣੀ ਦਾ ਆਯੋਜਨ

December 18, 2023 03:09 PM
SehajTimes

ਜੋਗਾ  : ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਸਕੂਲ ਮੁਖੀ ਪਰਵਿੰਦਰ ਸਿੰਘ ਦੀ ਅਗਵਾਈ ਵਿੱਚ ਮਾਪੇ–ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਲਾਇਬਰੇਰੀ ਲੰਗਰ ਅਤੇ ਸਿੱਖਿਆ ਸਹਾਇਕ ਸਮੱਗਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਮਿਲਣੀ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਦਲਜੀਤ ਕੌਰ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ

 ਸਕੂਲ ਦੇ ਮੀਡੀਆ ਕੋਆਰਡੀਨੇਟਰ ਸ਼ਰਨਜੀਤ ਕੌਰ ਜੋਗਾ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਤਾ–ਪਿਤਾ ਨੇ ਬੜੇ ਉਤਸ਼ਾਹ ਨਾਲ ਆਪਣੇ ਬੱਚਿਆਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਜਾਣਿਆ ਉਹਨਾਂ ਨੇ ਦੱਸਿਆ ਕਿ ਬੱਚਿਆਂ ਦੇ ਮਾਤਾ–ਪਿਤਾ ਨਾਲ ਬੱਚਿਆਂ ਦੀਆਂ ਰੁਚੀਆਂਸਿਹਤ ਸਬੰਧੀ ਆਦਤਾਂਸਹਿ–ਵਿੱਦਿਅਕ ਕਿਰਿਆਵਾਂਖੇਡਾਂ, ਸਤੰਬਰ ਤੇ ਨਵੰਬਰ ਪ੍ਰੀਖਿਆ ਦੇ ਨਤੀਜਿਆਂਨਵੇਂ ਦਾਖਲਿਆਂ ਅਤੇ ਸਮਰੱਥ ਮਿਸ਼ਨ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ ਸਕੂਲ ਮੁਖੀ ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮਿਸ਼ਨ 100 ਪ੍ਰਤੀਸ਼ਤ ਵਿੱਚ ਸਹਿਯੋਗ ਕਰਨ ਲਈ ਪ੍ਰੇਰਿਆ ਅਤੇ ਸਿੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣੂ ਕਰਵਾਇਆ ਇਸ ਮੌਕੇ ਅਧਿਆਪਕ ਹੇਮਾ ਗੁਪਤਾਰਾਜਕਮਲਸਰੋਜ ਰਾਣੀਰਜਿੰਦਰ ਕੌਰਪੂਜਾ ਰਾਣੀਮਨਦੀਪ ਕੌਰਪੂਜਾ ਬਾਂਸਲਪ੍ਰਿਅੰਕਾ ਰਾਣੀਹਰਜਿੰਦਰ ਕੌਰਗੁਰਵੀਰ ਸਿੰਘਹਰਦੀਪ ਸਿੰਘ ਅਤੇ ਅਮਿਤ ਕੁਮਾਰ ਸਮੇਤ ਸਮੂਹ ਵਿਦਿਆਰਥੀ ਅਤੇ ਉਹਨਾਂ ਦੇ ਮਾਤਾ–ਪਿਤਾ ਮੌਜੂਦ ਸਨ

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ