Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਰਕਾਰੀ ਹਾਈ ਸਕੂਲ ਬਦਰਾ ‘ਚ ਮਾਪੇ–ਅਧਿਆਕ ਮਿਲਣੀ ਦਾ ਆਯੋਜਨ

December 18, 2023 03:12 PM
SehajTimes

ਬਰਨਾਲਾ : ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਆਯੋਜਿਤ ਮਾਪੇ–ਅਧਿਆਪਕ ਮਿਲਣੀ ਮੌਕੇ ਲਾਇਬਰੇਰੀ ਲੰਗਰ ਅਤੇ ਸਿੱਖਿਆ ਸਹਾਇਕ ਸਮੱਗਰੀ ਦੀ ਪ੍ਰਦਰਸ਼ਨੀ ਲਗਾਈ ਗਈ। ਮਿਲਣੀ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਸੁਖਵੀਰ ਕੌਰ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਵਿਦਿਆਰਥੀਆਂ ਦੇ ਮਾਤਾ–ਪਿਤਾ ਨੇ ਬੜੇ ਉਤਸ਼ਾਹ ਨਾਲ ਆਪਣੇ ਬੱਚਿਆਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਜਾਣਿਆ ਅਧਿਆਪਕਾਂ ਨੇ ਬੱਚਿਆਂ ਦੇ ਮਾਤਾ–ਪਿਤਾ ਨਾਲ ਬੱਚਿਆਂ ਦੀਆਂ ਰੁਚੀਆਂਸਿਹਤ ਸਬੰਧੀ ਆਦਤਾਂਸਹਿ–ਵਿੱਦਿਅਕ ਕਿਰਿਆਵਾਂਖੇਡਾਂਸਤੰਬਰ ਤੇ ਨਵੰਬਰ ਪ੍ਰੀਖਿਆ ਦੇ ਨਤੀਜਿਆਂ, ਨਵੇਂ ਦਾਖਲਿਆਂ ਅਤੇ ਸਮਰੱਥ ਮਿਸ਼ਨ ਸਬੰਧੀ ਵਿਚਾਰ ਚਰਚਾ ਕੀਤੀ ਸਕੂਲ ਮੁਖੀ ਗੁਰਜੀਤ ਕੌਰ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮਿਸ਼ਨ 100 ਪ੍ਰਤੀਸ਼ਤ ਵਿੱਚ ਸਹਿਯੋਗ ਕਰਨ ਲਈ ਪ੍ਰੇਰਿਆ ਅਤੇ ਸਿੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਇਸ ਮੌਕੇ ਅਧਿਆਪਕ ਪਰਗਟ ਸਿੰਘ, ਅਵਤਾਰ ਸਿੰਘ, ਨੀਰੂ ਬਾਂਸਲ, ਗੁਰਪਿੰਦਰ ਸਿੰਘ, ਨਿਰਮਲ ਸਿੰਘ, ਕੁਲਵਿੰਦਰ ਸਿੰਘ ਅਤੇ ਚਿਰਜੋਤ ਸਿੰਘ ਸਮੇਤ ਸਮੂਹ ਵਿਦਿਆਰਥੀ ਅਤੇ ਉਹਨਾਂ ਦੇ ਮਾਤਾ–ਪਿਤਾ ਮੌਜੂਦ ਸਨ

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ