Monday, November 03, 2025

Chandigarh

ਪੰਜਾਬ ਰਾਜ ਵਪਾਰੀ ਕਮਿਸ਼ਨ ਵੱਲੋਂ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਨਾਲ ਮੀਟਿੰਗ

December 18, 2023 04:46 PM
SehajTimes
ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ
 
ਚੰਡੀਗੜ੍ਹ : ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਨੇ ਵੱਖ-ਵੱਖ ਵਪਾਰਕ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੈਂਬਰ ਨੇ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ।  ਉਨ੍ਹਾਂ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧਤ ਵਿਭਾਗ ਕੋਲ ਹੱਲ ਕਰਨ ਲਈ ਭੇਜੀਆਂ ਜਾਣਗੀਆਂ।  
 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ ਅਤੇ ਸਨਅਤਾਂ/ਉਦਯੋਗਾਂ ਦੀ ਉੱਨਤੀ ਲਈ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਪਾਰੀ ਹਮੇਸ਼ਾ ਹੀ ਸੂਬੇ ਦੀ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਅਦਾ ਕਰਦੇ ਹਨ ਅਤੇ ਦੇਸ਼ ਦੀ ਆਰਥਿਕਤਾ ਵਿਚ ਵਪਾਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸਮਾਜ ਦਾ ਅਹਿਮ ਅੰਗ ਹੈ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।
 
 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ ਜੋਗਾ (ਲੜਕੇ) ‘ਚ ਮਾਪੇ–ਅਧਿਆਕ ਮਿਲਣੀ ਦਾ ਆਯੋਜਨ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਸਪੋਰਟਸ ਕਲੱਬ ਧਨੌਲਾ ਵੱਲੋਂ ਤਗਮੇ ਜੇਤੂ ਧਨੌਲਾ ਦੇ ਖਿਡਾਰੀਆਂ ਦਾ ਸਨਮਾਨ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਦਿਹਾਤੀ ਮਹਿਲਾਵਾਂ ਦੇ 198 ਸਮੂਹਾਂ ਨੂੰ ਕਰਜ਼ਾ ਰਾਸ਼ੀ ਪੱਤਰ ਵੰਡੇ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਫ਼ਹਿਤਗੜ੍ਹ ਸਾਹਿਬ ਵਿੱਚ ਬਣੇ 236 ਆਯੂਸ਼ਮਾਨ ਸਿਹਤ ਕਾਰਡ

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ