Wednesday, December 17, 2025

Haryana

ਹਰਿਆਣਾ : ਪ੍ਰੇਮੀ ਨੇ ਕੀਤਾ ਪ੍ਰੇਮਿਕਾ ਦਾ ਕਤਲ

December 18, 2023 04:59 PM
SehajTimes

ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਕੁੰਡਲੀ ਵਿੱਚ ਲਿਵਇਨ ਰਿਲੈਸ਼ਨ ਵਿੱਚ ਰਹਿ ਰਹੀ ਇਕ ਲੜਕੀ ਦਾ ਉਸ ਦੇ ਦੋਸਤ ਨੇ ਗਲਾ ਘੋਟ ਕੇ ਕਤਲ ਕਰ ਦਿੱਤਾ ਹੈ ਅਤੇ ਲੜਕੀ ਦਾ ਦੋਸਤ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਗੁਆਂਢ ਵਿੱਚ ਰਹਿ ਰਹੇ ਲੋਕਾਂ ਨੂੰ ਜਦੋਂ ਇਸ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਮਕਾਨ ਮਾਲਕ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਰਿਵਾਰ ਵਾਲਿਆਂ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾਵੇਗੀ। ਲੜਕੇ ਦੀ ਪਛਾਣ ਅਨਿਲ ਵਜੋਂ ਹੋਈ ਹੈ ਜੋਕਿ ਭਿਵਾਨੀ ਦੇ ਪਿੰਡ ਲੁਹਾਰੀ ਦਾ ਨਿਵਾਸੀ ਅਤੇ ਮੋਬਾਈਲ ਚਾਰਜਰ ਬਣਾਉਣ ਵਾਲੀ ਫ਼ੈਕਟਰੀ ਵਿੱਚ ਕੰਮ ਕਰਦਾ ਸੀ ਅਤੇ ਕੁੰਡਲੀ ਦੇ ਨਿਵਾਸੀ ਪ੍ਰਤਾਪ ਸਿੰਘ ਦੇ ਘਰ ਕਿਰਾਏ ’ਤੇ ਰਹਿੰਦਾ ਸੀ ਅਤੇ ਲੜਕੀ ਮੂਲਰੂਪ ਵਿੱਚ ਯੂਪੀ ਦੇ ਜ਼ਿਲ੍ਹਾ ਹਾਥਰਸ ਦੇ ਪਿੰਡ ਕੇਰਲ ਦੀ ਰਹਿਣ ਵਾਲੀ ਸੀ।

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ ਜੋਗਾ (ਲੜਕੇ) ‘ਚ ਮਾਪੇ–ਅਧਿਆਕ ਮਿਲਣੀ ਦਾ ਆਯੋਜਨ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਸਪੋਰਟਸ ਕਲੱਬ ਧਨੌਲਾ ਵੱਲੋਂ ਤਗਮੇ ਜੇਤੂ ਧਨੌਲਾ ਦੇ ਖਿਡਾਰੀਆਂ ਦਾ ਸਨਮਾਨ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਦਿਹਾਤੀ ਮਹਿਲਾਵਾਂ ਦੇ 198 ਸਮੂਹਾਂ ਨੂੰ ਕਰਜ਼ਾ ਰਾਸ਼ੀ ਪੱਤਰ ਵੰਡੇ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਫ਼ਹਿਤਗੜ੍ਹ ਸਾਹਿਬ ਵਿੱਚ ਬਣੇ 236 ਆਯੂਸ਼ਮਾਨ ਸਿਹਤ ਕਾਰਡ

Have something to say? Post your comment

 

More in Haryana

ਵਿਗਿਆਨ ਨੂੰ ਲੈਬਸ ਦੀ ਦੀਵਾਰਾਂ ਤੋਂ ਬਾਹਰ ਕੱਢ ਕੇ ਉਨ੍ਹਾਂ ਦਾ ਲਾਭ ਸਮਾਜ ਦੇ ਆਖੀਰੀ ਵਿਅਕਤੀ ਤੱਕ ਪਹੁੰਚਾਉਣ, ਮੁੱਖ ਮੰਤਰੀ ਨੇ ਵਿਗਿਆਨਕਾਂ ਨੂੰ ਕੀਤੀ ਅਪੀਲ

ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਅਤੇ ਰਾਸ਼ਟਰੀ ਸਕੱਤਰ ਓਮਪ੍ਰਕਾਸ਼ ਧਨਖੜ ਨੇ ਕੀਤਾ ਸ਼ਹੀਦ ਕਰਣ ਸਿੰਘ ਦੀ ਪ੍ਰਤਿਮਾ ਦਾ ਉਦਘਾਟਨ

ਹਰਿਆਣਾ ਵਿੱਚ ਜਲਦੀ ਦਿੱਤੀ ਜਾਵੇਗੀ ਨੌਜੁਆਨਾਂ ਨੂੰ ਵੱਡੀ ਗਿਣਤੀ ਵਿੱਚ ਨੋਕਰੀਆਂ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹੁਣ ਤਿੰਨ ਦਿਨ ਵਿੱਚ ਮਿਲੇਗਾ ਵਜਨ ਅਤੇ ਮਾਪ ਦੇ ਫੈਰੀਫਿਕੇਸ਼ਨ ਦਾ ਆਨਲਾਇਨ ਸਰਟੀਫਿਕੇਟ

ਕਮੀਸ਼ਨ ਨੂੰ 10 ਦਸੰਬਰ ਤੱਕ ਭੇਜੀ ਜਾਣਗੀਆਂ ਗਰੁਪ-ਸੀ ਅਹੁਦਿਆਂ ਦੀ ਮੰਗ

ਪੌਧਾ ਰੋਪਣ ਦਾ ਰਖਰਖਾਵ ਹੁਣ ਟੇਂਡਰ ਪ੍ਰਕਿਰਿਆ ਦਾ ਹਿੱਸਾ ਬਣੇਗਾ-ਵਨ ਅਤੇ ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ

ਧਰਮਖੇਤਰ-ਕੁਰੂਕਸ਼ੇਤਰ ਵਿੱਚ ਗੂੰਜਿਆਂ ਗੀਤਾ ਦਾ ਸੰਦੇਸ਼, ਕੌਮਾਂਤਰੀ ਗੀਤਾ ਮਹੋਤਸਵ ਦੌਰਾਨ 21 ਹਜ਼ਾਰ ਬੱਚਿਆਂ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਹੋਇਆ ਵਿਸ਼ਵ ਗੀਤਾ ਪਾਠ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ