Saturday, December 13, 2025

Malwa

ਪਿੰਡ ਕਲਿਆਣ ਵਿਖੇ ਚੱਲਦੇ ਕੰਮਾਂ ਦਾ ਜਾਇਜਾ ਲੈਣ ਪਹੁੰਚੇ ਪ੍ਰਧਾਨ ਸੰਤੌਖ ਸਿੰਘ ਦਸੌਦਾ

December 18, 2023 05:01 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਹਲਕਾ ਵਿਧਾਇਕ ਡਾ ਮੁਹੰਮਦ ਜਮੀਲ –ਉਰ-ਰਹਿਮਾਨ ਦੀ ਅਗਵਾਈ ਹੇਠ ਪਿੰਡ ਕਲਿਆਣ ਵਿਖੇ ਚੱਲ ਰਹੇ ਵਿਕਾਸ਼ ਕੰਮਾਂ ਦਾ ਜਾਇਜਾ ਲੈਣ ਲਈ ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ਦਸੋਂਦਾ ਸਿੰਘ ਵਾਲਾ ਵਿਸ਼ੇਸ ਤੌਰ ਤੇ ਪਹੁੰਚੇ।ਪਿੰਡ ਕਲਿਆਣ ਦੇ ਮੌਜੂਦਾ ਸਰਪੰਚ ਮਨਜੀਤ ਸਿੰਘ ਕਲਿਆਣ ਨੇ ਜਾਣਕਾਰੀ ਸਾਂਝੀ ਕੀਤੀ ਕਿ ਪਿੰਡ ਵਿਚ 22 ਲੱਖ ਦੀ ਲਾਗਤ ਨਾਲ ਪਿੰਡ ਸੁੰਦਰ ਅਤੇ ਰਹਿੰਦੇ ਕੰਮਾਂ ਨੂੰ ਨੇਪਰੇ ਚਾੜਨ ਲਈ ਜੰਗੀ ਪੱਧਰ ਤੇ ਕੰਮ ਚੱਲ ਰਿਹਾ ਹੈ । ਇਸ ਮੌਕੇ ਦੇ ਪ੍ਰਧਾਨ ਸੰਤੋਖ ਸਿੰਘ ਦਸੋਂਦਾ ਸਿੰਘ ਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਚਾਲੂ ਕੰਮਾਂ ਵਿਚ ਗੁਣਵੱਤਾ ਨੂੰ ਧਿਆਨ ਵਿਚ ਰੱਖਿਆਂ ਜਾ ਰਿਹਾ ਅਤੇ ਅਤੇ ਹਲਕਾ ਵਿਧਾਇਕ ਡਾ ਮੁਹੰਮਦ ਜਮੀਲ –ਉਰ-ਰਹਿਮਾਨ ਵੱੱਲੋਂ ਕੀਤੀਆਂ ਹਾਦਇਤਾਂ ਅਨੁਸ਼ਾਰ ਕੰਮ ਚੱਲ ਰਿਹਾ ਹੈ ਉਹਨਾਂ ਕਿਹਾ ਪਿੰਡਾਂ ਦੇ ਵਿਕਾਸ਼ ਕੰਮਾਂ ਤੇ ਗਲੀਆਂ ਨਾਲੀਆਂ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ।ਸਾਡੀ ਬਾਜ਼ ਅੱਖ ਹੈ ਅਤੇ ਚੱਲ ਰਹੇ ਕੰਮਾਂ ਵਿਚ ਹੇਰਾਪੈਰੀ ਕਰਨ ਵਾਲਿਆਂ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ।ਇਸ ਮੌਕੇ ਉਹਨਾਂ ਨਾਲ ਬਲਾਕ ਸੰਮਤੀ ਮੈਂਬਰ ਸਤਿਗੁਰ ਸਿੰਘ ਕਲਿਆਣ, ਨਛੱਤਰ ਸਿੰਘ ਛੱਤਾਂ,ਕੇਵਲ ਸਿੰਘ ਚਹਿਲ, ਪੱਤਰਕਾਰ ਤਰਸੇਮ ਸਿੰਘ ਕਲਿਆਣੀ, ਪੰਚ ਅਵਤਾਰ ਸਿੰਘ, ਕੰਮ ਕਰਨ ਵਾਲੇ ਮਿਸਤਰੀ ,ਰਾਜ਼ ਸਿੰਘ, ਹੈਪੀ ਮਿਸਤਰੀ, ਬਦਨ ਸਿੰਘ, ਅਤੇ ਨਰਿਗਾ ਮਜ਼ਦੂਰਾ ਕੁਲਵੰਤ ਸਿੰਘ,ਬਕਸ਼ੀਸ ਸਿੰਘ,ਰਮਨਦੀਪ ਰਾਏ ,ਬਲਦੇਵ ਸਿੰਘ ਮੌਜੂਦ ਸਨ।

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ ਜੋਗਾ (ਲੜਕੇ) ‘ਚ ਮਾਪੇ–ਅਧਿਆਕ ਮਿਲਣੀ ਦਾ ਆਯੋਜਨ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਸਪੋਰਟਸ ਕਲੱਬ ਧਨੌਲਾ ਵੱਲੋਂ ਤਗਮੇ ਜੇਤੂ ਧਨੌਲਾ ਦੇ ਖਿਡਾਰੀਆਂ ਦਾ ਸਨਮਾਨ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਦਿਹਾਤੀ ਮਹਿਲਾਵਾਂ ਦੇ 198 ਸਮੂਹਾਂ ਨੂੰ ਕਰਜ਼ਾ ਰਾਸ਼ੀ ਪੱਤਰ ਵੰਡੇ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਫ਼ਹਿਤਗੜ੍ਹ ਸਾਹਿਬ ਵਿੱਚ ਬਣੇ 236 ਆਯੂਸ਼ਮਾਨ ਸਿਹਤ ਕਾਰਡ

Have something to say? Post your comment

 

More in Malwa

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ 

ਸੁਨਾਮ ਨਗਰ ਕੌਂਸਲ ਦੀ ਮਿਆਦ ਚਾਰ ਮਹੀਨੇ ਬਾਕੀ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ