Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

Coronavaccination : ਟੀਕਾਕਰਨ ਕੈਂਪ ’ਚ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਵਾਈ ਵੈਕਸੀਨ

April 12, 2021 10:15 AM
SS Malhotra

ਬਰਨਾਲਾ : ਜ਼ਿਲਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ (DC Tej Partap Singh Phulka)  ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਕਰੋਨਾ ਮਹਾਮਾਰੀ ਵਿਰੁੱਧ ਟੀਕਾਕਰਨ ਮੁਹਿੰਮ ਤਹਿਤ  ਕੈਂਪ ਜਾਰੀ ਹਨ।


ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਾਰੇ ਸਰਕਾਰੀ ਦਫਤਰਾਂ ਵਿਚ ਕੈਂਪ ਲਾ ਕੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਵੈਕਸੀਨ ਲਾਈ ਜਾ ਰਹੀ ਹੈ। ਇਸ ਤਹਿਤ ਦਫਤਰ ਰੈਡ ਕ੍ਰਾਸ ਸੁਸਾਇਟੀ ਬਰਨਾਲਾ ਵਿਖੇ ਵੀ ਤਿੰਨ ਰੋਜ਼ਾ ਕੈਂਪ ਲਾ ਕੇ ਵੱਖ ਵੱਖ ਵਿਭਾਗਾਂ ਦੇ ਅਮਲੇ ਦੇ ਟੀਕਾਕਰਨ ਕੀਤਾ ਗਿਆ। ਇਸ ਤੋਂ ਇਲਾਵਾ ਦਫਤਰ ਨਗਰ ਕੌਂਸਲ ਬਰਨਾਲਾ ਵਿਖੇ ਵੀ ਕੈਂਪ ਲਗਾ ਕੇ ਸਟਾਫ ਦੇ ਵੈਕਸੀਨ ਲਾਈ ਗਈ। ਉਨਾਂ ਦੱਸਿਆ ਕਿ ਵੱਖ ਵੱਖ ਦਫਤਰਾਂ ਵਿਚ ਅਜਿਹੇ ਕੈਂਪ ਆਉਦੇ ਦਿਨੀਂ ਵੀ ਜਾਰੀ ਰਹਿਣਗੇ।

ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਰਜਿੰਦਰ ਸਿੰਗਲਾ ਨੇ ਦੱਸਿਆ ਕਿ ਮੁਹਿੰਮ ਤਹਿਤ ਸਹਿਣਾ ਅਤੇ ਪਿੰਡ ਬਦਰਾ ਵਿਚ ਵੀ ਕੈਂਪ ਲਾਇਆ ਗਿਆ। ਉਨਾਂ ਕਿਹਾ ਕਿ ਸਰਕਾਰੀ ਅਮਲੇ ਤੋਂ ਇਲਾਵਾ 45 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਦੇ ਵੈਕਸੀਨ ਲਾਉਣ ਲਈ ਵੀ ਕੈਂਪ ਜਾਰੀ ਹਨ।  

Have something to say? Post your comment

 

More in Malwa

ਸੁਨਾਮ ਵਿਖੇ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ 

ਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾ ਨੇ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਮੰਤਰੀ ਬਨਣ ‘ਤੇ ਵਧਾਈ ਦਿੰਦਿਆਂ ਪੀ.ਆਰ.ਟੀ.ਸੀ ਦੀ ਕਾਰਗੁਜਾਰੀ ਤੋਂ ਜਾਣੂ ਕਰਵਾਇਆ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਖਰੀਦ ਲਈ ਮੰਡੀਆਂ ਤਿਆਰ, ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਬੱਲੀ ਤੇ ਜੀਦਾ

ਭੈਣ-ਭਰਾ ਦੀ ਐਕਟਿਵਾ ਟਰੈਕਟਰ-ਟਰਾਲੀ ਨਾਲ਼ ਟਕਰਾਉਣ ਕਾਰਨ ਮੌਤ

ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਿਲ, ਵਿਧਾਇਕ ਸੇਖੋਂ ਨੇ ਕੀਤਾ ਸੁਆਗਤ

ਮੰਗਾਂ ਨੂੰ ਲੈਣ ਕੇ ਵਫ਼ਦ ਮੰਤਰੀ ਨੂੰ ਮਿਲਿਆ ਆਂਗਣਵਾੜੀ ਵਰਕਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ

ਸਿਲਵਰ ਓਕਸ ਸਕੂਲ ’ਚ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ' ਸੰਗਤਾਂ ਦਾ ਉਮੜਿਆ ਸੈਲਾਬ

ਦਾਮਨ ਬਾਜਵਾ ਨੇ ਗਗਨਦੀਪ ਕੌਰ ਨੂੰ ਕੀਤਾ ਸਨਮਾਨਿਤ