Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

Coronavaccination: ਟੀਕਾਕਰਨ ਕੈਂਪ ’ਚ 45 ਸਾਲ ਤੋਂ ਉਪਰ ਦੇ ਵਿਅਕਤੀਆਂ ਨੇ ਲਵਾਈ ਵੈਕਸੀਨ

April 12, 2021 10:27 AM
SS Malhotra

ਬਰਨਾਲਾ :  ਜ਼ਿਲਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਕਰੋਨਾ ਮਹਾਮਾਰੀ ਵਿਰੁੱਧ ਟੀਕਾਕਰਨ ਮੁਹਿੰਮ ਵੱਡੇ ਪੱਧਰ ’ਤੇ ਜਾਰੀ ਹੈ।
     ਇਸ ਤਹਿਤ ਵੱਖ ਵੱਖ ਥਾਈਂ ਕੈਂਪ ਲਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਵੱਲੋਂ ਰਾਧਾ ਸੁਆਮੀ ਸਤਿਸੰਗ ਭਵਨ ਬਰਨਾਲਾ ਤੇ ਟਰੱਕ ਯੂਨੀਅਨ ਧਨੌਲਾ ਰੋਡ ਬਰਨਾਲਾ ਵਿਖੇ ਟੀਕਾਕਰਨ ਕੈਂਪ ਲਾਏ ਗਏ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਸਟਾਫ ਨਰਸ ਕਮਲਜੀਤ ਕੌਰ ਅਤੇ ਡਾ. ਪੂਨਮ ਦੀ ਟੀਮ ਵੱਲੋਂ ਟਰੱਕ ਯੂਨੀਅਨ ਵਿਖੇ 92 ਖੁਰਾਕਾਂ ਵੈਕਸੀਨ ਅਤੇ ਰਾਧਾ ਸੁਆਮੀ ਸਤਿਸੰਗ ਭਵਨ ਵਿਖੇ 140 ਖੁਰਾਕਾਂ ਵੈਕਸੀਨ ਲਾਈ ਗਈ।


      ਸਿਵਲ ਸਰਜਨ ਨੇ ਅਪੀਲ ਕੀਤੀ ਕਿ ਇਹ ਵੈਕਸੀਨ ਬਿਲਕੁਲ ਸੁਰੱਖਿਅਤ ਹੈ, ਇਸ ਲਈ 45 ਸਾਲ ਤੋਂ ਉਪਰ ਦੀ ਉਮਰ ਦਾ ਹਰ ਵਿਅਕਤੀ ਵੈਕਸੀਨ ਜ਼ਰੂਰ ਲਵਾਵੇ।
ਹੁਣ ਤੱਕ 21527 ਖੁਰਾਕਾਂ ਵੈਕਸੀਨ ਲਾਈ:  ਡਿਪਟੀ ਕਮਿਸ਼ਨਰ
   ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਹੁਣ ਤੱਕ 21527 ਖੁਰਾਕਾਂ ਵੈਕਸੀਨ ਲਾਈ ਜਾ ਚੁੱਕੀ ਹੈ। ਉਨਾਂ ਕਿਹਾ ਕਿ 45 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਨੂੰ ਇਸ ਮੁਹਿੰਮ ਅਧੀਨ ਲਿਆਉਣ ਲਈ ਧਾਰਮਿਕ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ, ਜਿਸ ਤਹਿਤ ਵੱਡੀ ਗਿਣਤੀ ਵਿਅਕਤੀ ਟੀਕਾਕਰਨ ਲਈ ਅੱਗੇ ਆ ਰਹੇ ਹਨ।

 

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ