Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਚੰਡੀਗੜ੍ਹ ਦੀ ਬੁੜੈਲ ਜੇਲ ‘ਚ ਬੰਦ ਦੀਪਕ ਕੋਲੋਂ ਮਿਲਿਆ ਮੋਬਾਇਲ ਫੋਨ

December 19, 2023 02:16 PM
SehajTimes

ਚੰਡੀਗੜ੍ਹ : ਚੰਡੀਗੜ੍ਹ ਦੀ ਬੁੜੈਲ ਜੇਲ ਵਿਚ ਬੰਦ ਮੁਹਾਲੀ ਆਰਪੀਜੀ ਹਮਲੇ ਦੇ ਮੁੱਖ ਮੁਲਜ਼ਮ ਦੀਪਕ ਉਰਫ਼ ਰੰਗਾ ਕੋਲੋਂ ਪੁਲਿਸ ਨੇ ਇਕ ਮੋਬਾਇਲ ਫੋਨ ਬਰਾਮਦ ਕੀਤਾ ਹੈ। ਆਰਪੀਜੀ ਹਮਲੇ ਤੋਂ ਇਲਾਵਾ ਦੀਪਕ ਸੈਕਟਰ 15 ਦੇ ਦੋਹਰੇ ਕਤਲ ਕਾਂਡ ਅਤੇ ਸੋਨੂੰ ਸ਼ਾਹ ਕਤਲ ਕਾਂਡ ਦਾ ਵੀ ਮੁੱਖ ਮੁਲਜ਼ਮ ਹੈ। ਉਸ ਦੇ ਵਿਰੁਧ ਸੈਕਟਰ-49 ਥਾਣੇ ਵਿਚ ਜੇਲ (ਪੰਜਾਬ ਸੋਧ) ਐਕਟ 2011 ਦੀ ਧਾਰਾ 52 ਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਜੇਲ ਦੇ ਡਿਪਟੀ ਸੁਪਰਡੈਂਟ ਪ੍ਰਵੀਨ ਕੁਮਾਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਦੀਪਕ ਮੂਲ ਰੂਪ ਤੋਂ ਝੱਜਰ ਦੇ ਪਿੰਡ ਸੁਰਖਪੁਰ ਦਾ ਰਹਿਣ ਵਾਲਾ ਹੈ। ਜੇਲ ਪ੍ਰਸ਼ਾਸਨ ਨੂੰ ਸੱਕ ਸੀ ਕਿ ਉਸ ਕਿ ਉਸ ਕੋਲ ਮੋਬਾਇਲ .ਫੋਨ ਹੋ ਸਕਦਾ ਹੈ। ਸ਼ੱਕ ਦੇ ਆਧਾਕ ‘ਤੇ ਬੈਰਕ ਨੰਬਰ 9 ਵਿਚ ਬੰਦ ਦੀਪਕ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਮੋਬਾਇਲ ਫੋਨ ਬਰਾਮਦ ਹੋਇਆ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਜੇਲ ਦੇ ਅੰਦਰ ਉਸ ਨੂੰ ਮੋਬਾਇਲ .ਫੋਨ ਕਿਵੇਂ ਮਿਲਿਆ ਅਤੇ ਜੇਲ ਦੇ ਅੰਦਰ ਬੈਠ ਕੇ ਉਸ ਨੇ ਕਿਸ ਨਾਲ ਗੱਲ ਕੀਤੀ। ਮੁਲਜ਼ਮ ਦੀਪਕ ਉਰਫ਼ ਰੰਗਾ ਨੂੰ ਚੰਡੀਗੜ੍ਹ ਪੁਲਿਸ, ਅੰਮ੍ਰਿਤਸਰ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਸੀ। ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਰਾਜੂ ਬਸੋਈ ਦੇ ਨਿਰਦੇਸ਼ਾਂ ‘ਤੇ ਉਸ ਨੇ ਰਾਜਨ, ਮਨਜੀਤ, ਸ਼ੁਭਮ, ਅਭਿਸ਼ੇਕ ਅਤੇ ਬੰਟੀ ਨਾਲ ਮਿਲ ਕੇ 28 ਸਤੰਬਰ 2019 ਨੂੰ ਬੂੜੇਲ ਵਾਸੀ ਸੋਨੂੰ ਸ਼ਾਹ ਦਾ ਕਤਲ ਕੀਤਾ ਸੀ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ