Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਬੱਸ ਕੀਤੀ ਰਵਾਨਾ

December 19, 2023 03:13 PM
SehajTimes
ਪਟਿਆਲਾ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਪਟਿਆਲਾ ਸ਼ਹਿਰੀ ਹਲਕੇ ਤੋਂ ਪਹਿਲੀ ਬੱਸ ਰਵਾਨਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਲੋੜਵੰਦਾਂ ਸਮੇਤ ਸਕੀਮ ਵਡੇਰੀ ਉਮਰ ਤੇ ਆਰਥਿਕ ਤੰਗੀ ਕਾਰਨ ਪੰਜਾਬ ਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਮਾਣਮੱਤੀ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਤੇ ਇਸ ਨਾਲ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਸਹੂਲਤ ਪ੍ਰਾਪਤ ਹੋਈ ਹੈ।
 
 
 
ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ।
 
 
 
ਵਿਧਾਇਕ ਕੋਹਲੀ ਨੇ ਅੱਗੇ ਦੱਸਿਆ ਕਿ ਰੇਲ ਗੱਡੀ ਦੀ ਯਾਤਰਾ ਵਾਲੇ ਅਸਥਾਨਾਂ ਵਿੱਚ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਹਿੰਦੂ ਤੀਰਥ ਅਸਥਾਨ ਵਾਰਾਨਸੀ, ਮਥੁਰਾ, ਸ੍ਰੀ ਵਰਿੰਦਾਵਨ ਧਾਮ ਅਤੇ ਮੁਸਲਿਮ ਧਾਰਮਿਕ ਸਥਾਨ ਸ੍ਰੀ ਅਜਮੇਰ ਸ਼ਰੀਫ਼ ਸ਼ਾਮਲ ਹਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਕੀਮ ਦਾ ਜਰੂਰ ਲਾਭ ਲੈਣ। ਇਸ ਮੌਕੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ, ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋਂ ਵੀ ਮੌਜੂਦ ਸਨ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ