Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।

December 19, 2023 03:37 PM
ਤਰਸੇਮ ਸਿੰਘ ਕਲਿਆਣੀ

ਸੰਦੌੜ :  ਸੰਦੌੜ ਗੁਰਦੁਆਰਾ ਬਾਬਾ ਜੀਵਨਸਰ ਵਿਖੇ ਸ਼ਹੀਦੀ ਦਿਹਾੜਾ ਬਹੁਤ ਹੀ  ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।  ਪ੍ਰਬੰਧਕ ਕਮੇਟੀ ਗੁਰਦੁਆਰਾ  ਸਾਹਿਬ ਜੀ ਵੱਲੋ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਰਘੂਰੇਟੇ ਗੁਰੂ ਕੇ ਬੇਟੇ ਸਾਹਿਬ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਤੇ ਵਿਸ਼ੇਸ਼ ਤੌਰ ਕੀਰਤਨੇ ਜੱਥੇ ਰਾਗੀ ਭਾਈ ਸਾਹਿਬ ਜੀ ਢਾਡੀ ਜੱਥੇ ਪਹੁੰਚ ਰਹੇ ਹਨ। ਅਤੇ ਹੋਰ ਗੱਤਕਾ ਪਾਰਟੀਆਂ ਵੀ ਆਪਣੇ ਕਰਤੱਵ ਲਕੋਣ ਆ ਰਹੀਆਂ ਹਨ । ਤੇ ਪ੍ਰਧਾਨ ਹਰਭਜਨ ਸਿੰਘ ਸੰਦੌੜ ਇਲਾਕੇ ਦੀਆਂ ਸੰਗਤਾਂ ਨੂੰ ਬੇਨਤੀ ਕਰਦੇ ਹਨ ।ਕਿ ਨੰਗਰ ਕੀਰਤਨ ਦਰਬਾਰ ਸਾਹਿਬ ਜੀ ਦੀਆਂ ਰੋਣਕਾਂ ਨੂੰ ਵਧਾਊ ਗੁਰੂ ਸ੍ਰੀ ਗ੍ਰੰਥ ਸਹਿਬ ਜੀ ਦੇ ਪ੍ਰਕਾਸ਼ ਦੇ ਦਰਸ਼ਨ ਕਰਕੇ ਆਪਣਾਂ ਜੀਵਨ ਸਵਾਰ ਲਈਏ । ਤੇ ਢਾਡੀ ਜਥੇ ਦੀਆਂ ਵਿਚਾਰ ਉਪਰੰਤ  ਬਾਬਾ ਜੀ ਦੇ ਸ਼ਹੀਦੀ ਦਿਹਾੜੇ ਖੁਸ਼ੀਆਂ ਪ੍ਰਾਪਤ ਕਰੀਏ  ਅਤੇ ਸ਼ਹੀਦੀ   ਇਤਿਹਾਸ ਬਾਰੇ ਸੰਗਤਾ ਨੂੰ ਜਾਣੂੰ ਕਰਵਾਇਆਂ ਜਾਵੇਗਾ । ਜੋ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਜਿਸਦਾ ਸਮੁੱਚੀ ਕੌਮ ਸੰਦੌੜ ਵੱਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ  ਗੁਰਦੁਆਰਾ ਪ੍ਰਬੰਧਕ ਕਮੇਟੀ  ਵੱਲੋਂ ਤਹਿ ਦਿਲੋਂ  ਧੰਨਵਾਦ ਕੀਤਾ ਜਾਵੇਗਾ ਮੁੱਖ ਸੇਵਾਦਾਰ ਆਪਣੀ ਸੇਵਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਦੀ ਆ ਰਹੀ । ਜਿਸ ਵਿਚ ਸ੍ਰੀ ਅਖੰਡ ਪਾਠ ਸਹਿਬ ਜੀ ਦੇ ਭੋਗ ,24 ਹੀ ਪੈ ਜਾਣਗੇ 23 ਨੂੰ ਨੰਗਰ ਕੀਰਤਨ ਸਜਾਇਆ ਜਾਵੇਗਾ । ਇਸ ਮੋਕੇ ਪ੍ਰਬੰਧਕ ਕਮੇਟੀ ਤੇ ਮੁੱਖ ਸੇਵਾਦਾਰ ਸਰਬਜੀਤ ਸਿੰਘ , ਹਰਭਜਨ ਸਿੰਘ , ਚਰਨਜੀਤ ।ਸਿੰਘ , ਬਾਬਾ ਜੀਵਨ ਰੰਘਰੇਟੇ ਗੁਰੂ ਕੇ ਬੇਟੇ ਦੇ ਸ਼ਹੀਦੀ ਦਿਹਾੜੇ ਦੀਆਂ ਲੱਖ ਲੱਖ ਵਧਾਈ ਦਿੰਦਿਆਂ ਹੋਇਆਂ ਆਖਿਆ

Have something to say? Post your comment

 

More in Malwa

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ