Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੈਸ : ਸਟਾਰ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ

December 19, 2023 05:19 PM
SehajTimes
ਐਸ.ਏ.ਐਸ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਰਾਜ ਸ਼ਿਆਮਕਰਨ ਤਿੜਕੇ ਵੱਲੋ ਮੈਸ: ਸਟਾਰ ਇੰਮੀਗ੍ਰੇਸ਼ਨ ਫਰਮ ਐਸ.ਸੀ.ਐਫ ਨੰਬਰ: 51, ਦੂਜੀ ਮੰਜ਼ਿਲ, ਫੇਜ਼ 5 ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸ: ਸਟਾਰ ਇੰਮੀਗ੍ਰੇਸ਼ਨ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 28 ਮਈ 2024 ਤੱਕ ਹੈ।  ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ।

ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸੀਲਦਾਰ ਮੋਹਾਲੀ ਵੱਲੋਂ ਫਰਮ ਦੇ ਦਫ਼ਤਰੀ ਪਤੇ ਉੱਤੇ ਭੇਜੇ ਨੋਟਿਸ ਦੀ ਰਿਪੋਰਟ ਭੇਜ ਕੇ ਸੂਚਿਤ ਕੀਤਾ ਗਿਆ ਕਿ ਮੈਸ: ਸਟਾਰ ਇੰਮੀਗਰੇਸ਼ਨ ਫਰਮ ਐਸ.ਸੀ.ਐਫ ਨੰਬਰ: 51, ਦੂਜੀ ਮੰਜ਼ਿਲ, ਫੇਜ਼ 5 ਮੋਹਾਲੀ ਦੇ ਦਿੱਤੇ ਪਤੇ ਉਤੇ ਇਸ ਫਰਮ ਦਾ ਕੋਈ ਵਿਅਕਤੀ ਨਹੀਂ ਰਹਿੰਦਾ ਅਤੇ ਦਫਤਰੀ ਪਤੇ ਤੇ ਜਾਰੀ ਨੋਟਿਸ ਬਾਬਤ ਰਿਪੋਰਟ ਕੀਤੀ ਹੈ ਕਿ ਦਿੱਤੇ ਪਤੇ ਉਤੇ ਇਸ ਨਾਮ ਦਾ ਦਫਤਰ ਬੰਦ ਹੈ। ਜਿਸ ਕਾਰਨ ਉਕਤ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ  90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।
 

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ