Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲੋਕ ਸਭਾ ਚੋਣਾਂ 2024 ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਕਰਵਾਈ ਸਾਂਝੀ ਟ੍ਰੇਨਿੰਗ

December 21, 2023 02:56 PM
SehajTimes
ਐਸ.ਏ.ਐਸ.ਨਗਰ : ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਲੋਕ ਸਭਾ ਚੋਣਾਂ - 2024 ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖ਼ਤ ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਇੱਕ ਸਾਂਝੀ ਟ੍ਰੇਨਿੰਗ ਕਰਵਾਈ ਗਈ ਜਿਸ ਵਿੱਚ ਕਮਜ਼ੋਰ/ਸੰਵੇਦਨਸ਼ੀਲ ਚੋਣ ਸਟੇਸ਼ਨਾਂ ਅਤੇ ਖਰਚ ਦੇ ਲਿਹਾਜ਼ ਨਾਲ ਸੰਵੇਦਨਸ਼ੀਲ ਹਲਕੇ ਅਤੇ ਖੇਤਰਾਂ ਦੀ ਸ਼ਨਾਖ਼ਤ ਕਰਨ ਲਈ ਹਾਜ਼ਰ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ ਗਈ। 
 
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵਲੋਂ ਦੱਸਿਆ ਗਿਆ ਕਿ ਸਾਰੇ ਅਧਿਕਾਰੀ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਚੋਣਾਂ ਦੌਰਾਨ ਆਪਣੀਆਂ ਡਿਊਟੀਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ। ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਰਾਜ ਐਸ ਤਿੜਕੇ, ਚੰਦਰਜੋਤੀ ਸਿੰਘ ਉਪਮੰਡਲ ਮੈਜਿਸਟ੍ਰੇਟ ਮੋਹਾਲੀ, ਸ੍ਰੀ ਹਿਮਾਂਸੂ ਗੁਪਤਾ ਉਪਮੰਡਲ ਮੈਜਿਸਟ੍ਰੇਟ ਡੇਰਾਬੱਸੀ, ਗੁਰਮੰਦਰ ਸਿੰਘ ਉਪਮੰਡਲ ਮੈਜਿਸਟ੍ਰੇਟ ਖਰੜ, ਡੀ.ਐਸ.ਪੀ, ਸਮੂਹ ਸੁਪਰਵਾਇਜਰ,  ਦਿਨੇਸ਼ ਕੁਮਾਰ ਸੈਣੀ, ਐਸ ਐਲ ਐਮ ਟੀ (ਸਟੇਟ ਲੈਵਲ ਮਾਸਟਰ ਟ੍ਰੇਨਰ) ਰੂਪਨਗਰ, ਚੋਣ ਤਹਿਸੀਲਦਾਰ ਸੰਜੇ ਕੁਮਾਰ, ਚੋਣ ਕਾਨੂੰਗੋ ਸੁਰਿੰਦਰ ਕੁਮਾਰ ਵੀ ਸ਼ਾਮਿਲ ਹੋਏ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ