Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵੋਟਿੰਗ ਮਸ਼ੀਨ ਅਤੇ ਵੀ ਵੀ ਪੈਟ  ਸਬੰਧੀ ਜਾਗਰੂਕਤਾ  ਪੈਦਾ ਕਰਨ ਲਈ ਜਿਲੇ ਵਿੱਚ ਕੈਂਪਾਂ ਦਾ ਆਯੋਜਨ

December 21, 2023 06:18 PM
SehajTimes

ਐਸ.ਏ.ਐਸ.ਨਗਰ : ਭਾਰਤੀ ਚੋਣ ਕਮਿਸ਼ਨ ਵੱਲੋਂ ਈ ਵੀ ਐਮ ਮਸ਼ੀਨ ਅਤੇ ਵੀ ਵੀ ਪੈਟ ਸਬੰਧੀ ਆਮ ਨਾਗਰਿਕਾਂ ਦੇ ਤੋਖਲਿਆਂ ਨੂੰ ਦੂਰ ਕਰਨ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਅਸ਼ਿਕਾ ਜੈਨ ਦੀ ਅਗਵਾਈ ਵਿਚ ਵੱਖ ਵੱਖ ਚੋਣ ਬੂਥਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਮੁਹਾਲੀ ਵਿਧਾਨ ਸਭਾ ਚੋਣ ਹਲਕੇ ਦੇ ਚੋਣ ਰਜਿਸਟ੍ਰੇਸ਼ਨ ਅਫਸਰ ਕਮ ਐਸ ਡੀ ਐਮ ਚੰਦਰਜਯੋਤੀ ਵੱਲੋਂ ਵੱਖ ਵੱਖ ਵਿਦਿਅਕ ਅਦਾਰਿਆਂ ਵਿੱਚ ਵੋਟਿੰਗ ਮਸ਼ੀਨ ਸਬੰਧੀ ਪ੍ਰੋਗਰਾਮ ਉਲੀਕੇ ਗਏ ਜਿਸ ਦੇ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਮੁਹਾਲੀ ਵਿਖੇ ਕੈਂਪ ਆਯੋਜਿਤ ਕੀਤਾ ਗਿਆ । ਉਹਨਾ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਸਭਾ ਚੋਣਾਂ 2024 ਤੋਂ ਪਹਿਲਾਂ ਹਰ ਇੱਕ ਯੋਗ ਵੋਟਰ ਤੱਕ ਪਹੁੰਚ ਕਰ  ਵੋਟਿੰਗ ਮਸ਼ੀਨ ਸਬੰਧੀ  ਵੋਟਰਾਂ ਨੂੰ ਜਾਣੂ ਕਰਵਾਉਣਾ ਹੈ। ਪ੍ਰੋ ਅੰਟਾਲ ਨੇ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਹੈਲਪਲਾਈਨ ਮੋਬਾਈਲ ਐਪ ਅਤੇ ਦਿਵਿਆਂਗਜਨ ਵੋਟਰਾਂ ਲਈ ਸ਼ਕਸ਼ਮ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਚੋਣ ਕਾਨੂੰਗੋ  ਮੁਹਾਲੀ ਜਗਤਾਰ ਸਿੰਘ ਵਿਧਾਨ ਸਭਾ ਹਲਕਾ ਮੁਹਾਲੀ ਦੇ ਸਵੀਪ ਨੋਡਲ ਅਫਸਰ ਮਿਤੇਸ਼ ਕੁਮਾਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ