Friday, May 17, 2024

Malwa

ਗੁਰਦੁਆਰਾ ਜੀਵਨ ਸਰ ਕਮੇਟੀ ਵਲੋਂ ਤਰਸੇਮ ਕਲਿਆਣੀ ਦਾ ਸਨਮਾਨ

December 24, 2023 03:46 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਬਾਬਾ ਜੀਵਨ ਸਰ ਗੁਰਦੁਆਰਾ ਸੰਦੌੜ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਜੀ ਵੱਲੋ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਰਘੂਰੇਟੇ ਗੁਰੂ ਕੇ ਬੇਟੇ ਸਾਹਿਬ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਰਧਾ ਨਾਲ ਮਨਾਇਆ ਗਿਆ । ਕੀਰਤਨੀ ਜੱਥੇ ਵਲੋਂ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੋ ਲੈ ਕੇ ਉਹਨਾ ਦੇ ਜੀਵਨ ਅਤੇ ਸ਼ਹੀਦੀ ਤੱਕ ਸੰਖੇਪ ਇਤਿਹਾਸ ਬਾਰੇ ਸੰਗਤਾ ਨੂੰ ਜਾਣੂੰ ਕਰਵਾਇਆ ਗਿਆ ਇਸ ਮੌਕੇ ਨੰਗਰ ਕੀਰਤਨ ਤੇ ਪੁਹੰਚੇ ਪੱਤਰਕਾਰ ਤਰਸੇਮ ਸਿੰਘ ਕਲਿਆਣੀ ਜੀ ਦਾ ਵਿਸੇਸ ਤੌਰ ਤੇ ਸਨਮਾਨ ਵੀ ਕੀਤਾ ਗਿਆ। ਪੱਤਰਕਾਰ ਤਰਸੇਮ ਕਲਿਆਣੀ ਪੱਤਰਕਾਰੀ ਦੇ ਨਾਲ ਨਾਲ ਕਈ ਪੰਜਾਬੀ ਦੇ ਅਖਬਾਰਾ ਨਾਮਬਰ ਅਖਬਾਰਾਂ ਦੀ ਡੀਲਿੰਗ ਵੀ ਕਰਦਾ ਹੈ ਸੰਦੌੜ ਸਰਕਲ ਦੇ ਪਿੰਡਾਂ ਦੇ ਲੋਕਾਂ ਵਿੱਚ ਤਰਸੇਮ ਕਲਿਆਣੀ ਦੀ ਵੱਖਰੀ ਪਹਿਚਾਣ ਹੈ। ਅਤੇ ਲੋਕਾਂ ਦੇ ਨਾਲ ਜਾਣ ਪਹਿਚਾਣ ਬਹੁਤ ਪਿਆਰ ਰੱਖਦੇ ਹਨ।ਇਸ ਮੋਕੇ ਪ੍ਰਬੰਧਕ ਕਮੇਟੀ ਤੇ ਮੁੱਖ ਸੇਵਾਦਾਰ ਹਰਭਜਨ ਸਿੰਘ ਗੁਰੂ ਘਰ ਦੇ ਪ੍ਰਧਾਨ, ਸਰਬਜੀਤ ਸਿੰਘ , ਚਰਨਜੀਤ ਸਿੰਘ , ਹਰਦੇਵ ਸਿੰਘ , ਤਰਸੇਮ ਸਿੰਘ ਕਲਿਆਣੀ ਵਲੋਂ ਪਹਿਲਾਂ ਸ੍ਰੀਗੁਰੂ ਗ੍ਰੰਥ ਸਾਹਿਬ ਜੀ ਮੈਂ ਕੋਟਿ ਕੋਟਿ ਪ੍ਰਨਾਮ ਕਰਦਾ ਹਾਂ ਤੇ ਕਮੇਟੀ ਮੈਂਬਰਾ ਦਾ ਤਹਿਤ ਦਿਲੋਂ ਧੰਨਵਾਦ ਕਰਦਾ ।

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ

ਮੋਦੀ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਬਣਿਆ : ਖੰਨਾ

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ