Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

December 28, 2023 04:19 PM
SehajTimes
ਐਸ.ਏ.ਐਸ.ਨਗਰ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲਿਸ ਨੂੰ ਨਹੀਂ ਦਿੱਤਾ ਹੈ। ਮਨਾਹੀ ਦੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ’ਤੇ ਰਹਿ ਰਹੇ ਹਨ।
        ਇਨ੍ਹਾਂ ਵਿੱਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੀਆਂ ਥਾਂਵਾਂ ਅਤੇ ਜਨਤਕ ਸਥਾਨਾਂ ’ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 11 ਦਸੰਬਰ 2023 ਤੋਂ 10 ਫਰਵਰੀ 2024 ਤੱਕ ਲਾਗੂ ਰਹਿਣਗੇ।
 

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ