Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਰਕਾਰ ਵੱਲੋਂ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਸਹੂਲਤ ਲਈ ਮਹਿਲਾਵਾਂ ਵੱਲੋਂ ਪੀ.ਆਰ.ਟੀ.ਸੀ. (PRTC) ਚੇਅਰਮੈਨ ਸਨਮਾਨਤ

April 12, 2021 08:35 PM
SehajTimes

ਪਟਿਆਲਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਦੀਆਂ ਮਹਿਲਾਵਾਂ ਲਈ ਸਰਕਾਰੀ ਬੱਸਾਂ 'ਚ ਮੁਫ਼ਤ ਬੱਸ ਸਫ਼ਰ ਸਹੂਲਤ ਪ੍ਰਦਾਨ ਕਰਨ ਲਈ ਪਟਿਆਲਾ ਦੀਆਂ ਮਹਿਲਾਵਾਂ ਨੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੂੰ ਸਨਮਾਨਤ ਕਰਕੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਸਹੂਲਤ ਨਾਲ ਮਹਿਲਾਵਾਂ ਆਪਣਾ ਆਧਾਰ ਕਾਰਡ ਦਿਖਾ ਕੇ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਦੀਆਂ ਹਨ।
ਚੇਅਰਮੈਨ ਸ੍ਰੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦਾ ਚਹੁੰਪੱਖੀ ਵਿਕਾਸ ਕਰ ਰਹੀ ਹੈ ਅਤੇ ਨਾਲ ਹੀ ਲੋਕ ਭਲਾਈ ਸਕੀਮਾਂ ਬਿਹਤਰ ਢੰਗ ਨਾਲ ਲਾਗੂ ਕਰਕੇ ਸੂਬੇ ਦੇ ਹਰ ਵਰਗ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਸ਼ਸ਼ਕਤੀਕਰਨ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਕਰਕੇ ਸੂਬੇ ਦੀਆਂ ਮਹਿਲਾਵਾਂ 'ਚ ਖੁਸ਼ੀ ਦੀ ਲਹਿਰ ਹੈ।
ਇਸ ਮੌਕੇ ਮਨਦੀਪ ਕੌਰ, ਮੁਮਤਾਜ, ਨਥਨੀ, ਪ੍ਰੋਮਿਲਾ, ਪ੍ਰੀਤੀ, ਮੀਰਾ, ਲੱਛਮੀ  ਦੇਵੀ, ਮੰਜੂ, ਰੀਮਾ, ਉਰਵਸ਼ੀ ਆਦਿ ਮਹਿਲਾਵਾਂ ਸਮੇਤ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਸ਼ੇਰ ਖ਼ਾਨ, ਪੰਜਾਬ ਕਾਂਗਰਸ ਸੇਵਾ ਦਲ ਦੇ ਰਾਜੀਵ ਸ਼ਰਮਾ, ਸੰਦੀਪ ਸ਼ਰਮਾ ਡਕਾਲਾ, ਦੀਪਕ ਕੁਮਾਾਰ, ਲਲਿਤ ਕੁਮਾਰ ਆਦ ਹਾਜ਼ਰ ਸਨ।

Have something to say? Post your comment