Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸੰਘਣੀ ਧੁੰਦ ਦੇ ਮੱਦੇਨਜਰ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ : ਡਿਪਟੀ ਕਮਿਸ਼ਨਰ

December 29, 2023 12:14 PM
SehajTimes

ਪਟਿਆਲਾ : ਮੌਸਮ ਵਿਭਾਗ ਵਲੋਂ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਦਿੱਤੀ ਚੇਤਾਵਨੀ ਦੇ ਮੱਦੇਨਜਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਲਈ ਜਾਰੀ ਕੀਤਾ ਗਿਆ ਹੈ। ਜਿਸ ਕਰਕੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ ਜ਼ੀਰੋ ਰਹਿ ਸਕਦੀ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਮੌਸਮ ਵਿਭਾਗ ਦੀ ਚਿਤਾਵਨੀ ਦੇ ਚਲਦਿਆਂ ਸੜਕਾਂ ‘ਤੇ ਜਾਂਦੇ ਸਮੇਂ ਕਿਸੇ ਵੀ ਤਰ੍ਹਾਂ ਦੇ ਹਾਦਸਿਆਂ ਤੋਂ ਬਚਣ ਲਈ ਖਾਸ ਧਿਆਨ ਰੱਖਿਆ ਜਾਵੇ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ