Monday, May 20, 2024

Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ ਜਾਰੀ

December 29, 2023 01:56 PM
SehajTimes
ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਭਾਵ 01.01.2024 ਲਈ ਪੰਜਾਬ ਵਿੱਚ ਯੋਗਤਾ ਮਿਤੀ ਹੁਣ ਹੇਠਾਂ ਦਿੱਤੇ ਸ਼ਡਿਊਲ ਅਨੁਸਾਰ ਹੋਵੇਗੀ:
 
 1. ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ
ਮੌਜੂਦਾ ਸ਼ਡਿਊਲ 26.12.2023 (ਮੰਗਲਵਾਰ) ਤੱਕ,
ਸੋਧਿਆ ਸ਼ਡਿਊਲ 12.01.2024 (ਸ਼ੁੱਕਰਵਾਰ) ਤੱਕ 
 
2. ਸਿਹਤ ਮਾਪਦੰਡਾਂ ਦੀ ਜਾਂਚ ਅਤੇ ਅੰਤਮ ਪ੍ਰਕਾਸ਼ਨਾ (ii) ਡੇਟਾਬੇਸ ਅੱਪਡੇਟ ਕਰਨ ਅਤੇ ਸਪਲੀਮੈਂਟਾਂ ਦੀ ਛਪਾਈ ਲਈ ਕਮਿਸ਼ਨ ਦੀ ਮਨਜ਼ੂਰੀ ਪ੍ਰਾਪਤ ਕਰਨਾ 
ਮੌਜੂਦਾ ਸ਼ਡਿਊਲ 01.01.2024 (ਸੋਮਵਾਰ) ਤੱਕ,
ਸੋਧਿਆ ਸ਼ਡਿਊਲ 17.01.2024 (ਬੁੱਧਵਾਰ) ਤੱਕ
 
3. ਅੰਤਿਮ ਪ੍ਰਕਾਸ਼ਨਾ
ਮੌਜੂਦਾ ਸ਼ਡਿਊਲ 05.01.2024 (ਸ਼ੁੱਕਰਵਾਰ) ਤੱਕ,
ਸੰਸ਼ੋਧਿਤ ਸ਼ਡਿਊਲ 22.01.2024 (ਸੋਮਵਾਰ) ਤੱਕ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ