Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜਲਵਾਣਾ ਵਿਖੇ ਸੰਗਤਾਂ ਵੱਲੋਂ ਮਾਤਾ ਗੁਜਰ ਕੌਰ ਦੇ ਪਰਿਵਾਰ ਦੀ ਯਾਦ ਚ ਕਈ ਦਿਨਾਂ ਤੋਂ ਲੰਗਰ ਲਗਾਇਆ

December 29, 2023 05:01 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਮਾਤਾ ਗੁਜਰ ਕੌਰ ਦੇ ਸਾਰੇ ਪਰਿਵਾਰ ਅਤੇ ਛੋਟੇ ਸਾਹਬਜਾਦਿਆਂ ਦੀ ਸ਼ਹੀਦੀ ਦਿਹਾੜੇ ਫ਼ਤਹਿਗੜ੍ਹ ਸਾਹਿਬ ਸਹਾਦਤ ਨੂੰ ਮੁੱਖ ਰੱਖਦਿਆਂ ਲੋਹਟਬੱਦੀ ਸੜਕ ਨੂੰ ਜਾਂਦਿਆਂ ਵਿਖੇ ਕਈ ਦਿਨਾਂ ਤੋਂ ਚਾਹ ਰਸਾਂ ਦਾ ਪਿੰਡ ਦੇ ਸਂਜੋਗ ਸਦਕਾ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਚਾਹ ਰਸਾ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਪਿੰਡ ਦੇ ਸੇਵਾਦਾਰਾਂ ਵਲੋਂ ਸਾਮ ਤੱਕ ਰਾਹਗੀਰਾਂ ਨੂੰ ਰੋਕ ਰੋਕ ਕੇ ਗਰਮ ਗਰਮ ਚਾਹ ਦੇ ਨਾਲ ਕਈ ਪ੍ਰਕਾਰ ਦੇ ਲੰਗਰ ਛਕਾਇਆ ਗਿਆ । ਲੋਕਾਂ ਨੇ ਅੰਤਾਂ ਦੀ ਠੁਰਠੁਰੀ ਠੰਡ ਵਿੱਚ ਗੁਰੂ ਕਾ ਲੰਗਰ ਛੱਕ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਵਹਿਗੁਰੂ ਵਹਿਗੁਰੂ ਨਾਮ ਜਪਿਆ। ਇਸ ਮੌਕੇ ਦਸਮੇਸ਼ ਪਿਤਾ ਗੁਰੂ ਮਹਾਰਾਜ ਦੀਆਂ ਸੇਵਾ ਕਰਨ ਵਾਲੇ ਨੇ ਦੱਸਿਆ ਕਿ ਸੰਗਤਾਂ ਦਾ ਬਹੁਤ ਪਿਆਰ ਮਿਲਿਆ ਪਿੰਡ ਸਂਜੋਗ ਦਿਤਾ। ਇਸ ਮੋਕੇ ਚਰਨ ਸਿੰਘ , ਅਵਤਾਰ ਸਿੰਘ, ਗੁਰਚਰਨ ਸਿੰਘ, ਹਾਕਮ ਸਿੰਘ, ਬਲਵੀਰ ਸਿੰਘ, ਮੁਖਤਿਆਰ ਸਿੰਘ, ਗੁਰਚਰਨ ਸਿੰਘ , ਮੌਲਕ ਸਿੰਘ, ਨਿਰਭੈ ਸਿੰਘ,ਅਕਬਾਲ ਸਿੰਘ, ਬਲਦੇਵ ਸਿੰਘ, ਅਜੈਬ ਸਿੰਘ ਆਦਿ ਵਿਸ਼ੇਸ ਤੌਰ ਤੇ ਹਾਜਰ ਸਨ।

Have something to say? Post your comment

 

More in Malwa

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ