Tuesday, December 16, 2025

Malwa

30 ਤੇ 31 ਦਸੰਬਰ ਨੂੰ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਖੁੱਲ੍ਹੀ ਰਹੇਗੀ

December 29, 2023 05:52 PM
SehajTimes

ਪਟਿਆਲਾ : ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਨੇ ਦੱਸਿਆ ਕਿ ਵਿੱਤੀ ਸਾਲ 2013-14 ਤੋਂ 2023-24 ਦਾ ਪ੍ਰਾਪਰਟੀ ਟੈਕਸ ਬਿਨਾਂ ਪੈਨਲਟੀ ਅਤੇ ਵਿਆਜ (ਓ.ਟੀ.ਐਸ ਸਕੀਮ) ਨਾਲ ਭਰਨ ਦੀ ਆਖਰੀ ਮਿਤੀ 31-12-2023 ਹੋਣ ਕਾਰਨ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਮਿਤੀ 30-12-2023 ਦਿਨ ਸ਼ਨੀਵਾਰ ਅਤੇ ਮਿਤੀ 31-12-2023 ਦਿਨ ਐਤਵਾਰ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰੇ 1.00 ਵਜੇ ਤੱਕ ਦਫ਼ਤਰ ਨਗਰ ਨਿਗਮ ਪਟਿਆਲਾ ਦੀ ਪ੍ਰਾਪਰਟੀ ਟੈਕਸ ਸ਼ਾਖਾ ਖੁੱਲ੍ਹੀ ਰੱਖੀ ਜਾਵੇਗੀ।

Have something to say? Post your comment