Sunday, April 28, 2024
BREAKING NEWS
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲSRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆ

Malwa

ਪੰਜਾਬੀ ਯੂਨੀਵਰਸਿਟੀ ਵਿਖੇ ਇਨ੍ਹੀਂ ਦਿਨੀਂ ਪਹੁੰਚੇ ਹੋਏ ਹਨ ਕੌਮਾਂਤਰੀ ਪੱਧਰ ਦੇ ਤੀਰਅੰਦਾਜ਼

December 30, 2023 11:47 AM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਇਨ੍ਹੀਂ ਦਿਨੀਂ ਦੇਸ ਭਰ ਤੋਂ ਕੌਮਾਂਤਰੀ ਪੱਧਰ ਦੇ ਤੀਰਅੰਦਾਜ਼ ਪਹੁੰਚੇ ਹੋਏ ਹਨ। ਯੂਨੀਵਰਸਿਟੀ ਵਿਖੇ ਚੱਲ ਰਹੀ 'ਆਲ ਇੰਡੀਆ ਤੀਰਅੰਦਾਜ਼ੀ ਅੰਤਰ ਯੂਨੀਵਰਸਿਟੀ ਚੈਂਪੀਅਨਸ਼ਿਪ' ਵਿੱਚ ਸਮੁੱਚੇ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਤੀਰਅੰਦਾਜ਼, ਜਿਨ੍ਹਾਂ ਵਿੱਚ ਵਿਸ਼ਵ ਪੱਧਰ ਰਿਕਾਰਡ ਹੋਲਡਰ ਵੀ ਸ਼ਾਮਿਲ ਹਨ,ਪਹੁੰਚੇ ਹੋਏ ਹਨ। ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਵੱਲੋਂ ਹਰ ਸਾਲ ਕਰਵਾਈ ਜਾਂਦੀ ਇਹ ਰਾਸ਼ਟਰ ਪੱਧਰੀ ਚੈਂਪੀਅਨਸ਼ਿਪ ਤੀਜੀ ਵਾਰ ਪੰਜਾਬੀ ਯੂਨੀਵਰਸਿਟੀ ਵਿੱਚ ਹੋ ਰਹੀ ਹੈ। ਇਸ ਤੋਂ ਪਹਿਲਾਂ 2013 ਅਤੇ 2016 ਵਿੱਚ ਇਹ ਚੈਂਪੀਅਨਸ਼ਿਪ ਪੰਜਾਬੀ ਯੂਨੀਵਰਸਿਟੀ ਵਿੱਚ ਹੋਈ ਸੀ।
 
 
ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਦੱਸਿਆ ਕਿ ਦੇਸ ਭਰ ਦੀਆਂ 32 ਯੂਨੀਵਰਸਿਟੀ ਵਿੱਚੋਂ 1000 ਦੇ ਕਰੀਬ ਤੀਰਅੰਦਾਜ਼ ਇਸ ਚੈਂਪੀਅਨਸ਼ਿਪ ਵਿੱਚ ਭਾਗ ਲੈ ਰਹੇ ਹਨ।
 ਤੀਰਅੰਦਾਜ਼ੀ ਕੋਚ ਸੁਰਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ 'ਆਲ ਇੰਡੀਆ ਤੀਰਅੰਦਾਜ਼ੀ ਅੰਤਰ ਯੂਨੀਵਰਸਿਟੀ ਚੈਂਪੀਅਨਸ਼ਿਪ' ਤੋਂ ਪਹਿਲਾਂ ਉੱਤਰੀ ਅਤੇ ਪੂਰਬੀ ਜ਼ੋਨ ਦੀ ਅੰਤਰ ਯੂਨੀਵਰਸਿਟੀ ਤੀਰਅੰਦਾਜ਼ੀ ਚੈਂਪੀਅਨਸ਼ਿਪ ਵੀ ਪੰਜਾਬੀ ਯੂਨੀਵਰਸਿਟੀ ਵਿਖੇ ਹੀ ਹੋਈ ਹੈ।

Have something to say? Post your comment

 

More in Malwa

ਮਾਲੇਰਕੋਟਲਾ ’ਚ ਵਿਦਿਆਰਥੀਆਂ ਲਈ 'ਚੋਣ ਮਹਾਂ ਉਤਸਵ' ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿੱਚ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ

ਮੰਡੀਆਂ 'ਚ ਲਿਫਟਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ

ਜੇਕਰ ਅਰਵਿੰਦ ਕੇਜਰੀਵਾਲ ਨੂੰ ਬੱਚਿਆਂ ਦੇ ਭਵਿੱਖ ਦੀ ਚਿੰਤਾ ਹੁੰਦੀ ਤਾਂ ਅਸਤੀਫ਼ੇ ਦੇ ਦਿੰਦੇ : ਪ੍ਰਨੀਤ ਕੌਰ

ਪਟਿਆਲਾ ’ਚ ਰਾਜਨੀਤਿਕ ਰੈਲੀਆਂ ਲਈ ਹਦਾਇਤਾਂ ਜਾਰੀ

ਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤ

SRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆ

ਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ