Monday, June 16, 2025

Chandigarh

ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ ਵਲੋਂ ਸ਼ਹੀਦੀ ਦਿਵਸ ਸਬੰਧੀ ਲੰਗਰ ਲਗਾਇਆ

December 30, 2023 12:00 PM
SehajTimes
ਚੰਡੀਗੜ੍ਹ :  ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ ਵੱਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੇ ਸਹਾਦਤ ਨੂੰ ਸਮਰਪਿਤ  ਲੰਗਰ ਲਗਾਇਆ ਗਿਆ।
ਇਹ ਲੰਗਰ ਪੁਰਾਲੇਖ ਭਵਨ, ਸੈਕਟਰ 38, ਚੰਡੀਗੜ੍ਹ ਵਿਖੇ ਲਗਾਇਆ ਗਿਆ। ਲੰਗਰ ਦੀ ਸ਼ੁਰੂਆਤ ਅਰਦਾਸ ਨਾਲ ਕੀਤੀ ਗਈ ਜਿਸ ਵਿੱਚ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਆਈ.ਏ.ਐੱਸ., ਸ੍ਰੀਮਤੀ ਨੀਰੂ ਕਟਿਆਲ ਆਈ.ਏ.ਐੱਸ, ਸ੍ਰੀ ਰਾਕੇਸ ਕੁਮਾਰ ਪੋਪਲੀ ਪੀ.ਸੀ.ਐੱਸ, ਸੈਰ ਸਪਾਟਾ ਸੱਭਿਆਚਾਰਕ ਮਾਮਲੇ ਵਿਭਾਗ ਅਤੇ  ਸ੍ਰੀ ਰਾਜੇਸ ਧੀਮਾਨ ਆਈ.ਏ.ਐੱਸ. ਡਿਪਟੀ ਕਮਿਸ਼ਨਰ ਫਿਰੋਜਪੁਰ ਅਤੇ ਸਮੂਹ ਸਟਾਫ ਵਲੋਂ ਸ਼ਮੂਲੀਅਤ ਕੀਤੀ ਗਈ। 
 
ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ , ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ  ਵੱਲੋਂ  ਲੜਕੀਆਂ ਨੂੰ ਲੰਗਰ  ਵਰਤਾ ਕੇ ਆਰੰਭਤਾ  ਕੀਤੀ ਗਈ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ