Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਵੇ ਸਾਲ ਦੇ ਜਸ਼ਨ ਦੇ ਮੱਦੇਨਜ਼ਰ ਸਪੈਸ਼ਲ ਨਾਕਾਬੰਦੀ ਅਤੇ ਗਸ਼ਤ ਪਾਰਟੀਆ ਤਾਇਨਾਤ : ਸੀਨੀਅਰ ਕਪਤਾਨ ਪੁਲਿਸ

December 30, 2023 12:27 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਨਵੇ ਸਾਲ ਦੇ ਜਸ਼ਨ ਦੇ ਮੱਦੇਨਜ਼ਰ ਮਿਤੀ 29, 30 ਅਤੇ 31 ਦਸੰਬਰ, 2023 ਨੂੰ ਸਪੈਸ਼ਲ ਨਾਕਾਬੰਦੀ ਕੀਤੀ ਗਈ ਹੈ ਅਤੇ ਭੀੜ-ਭੜੱਕੇ ਵਾਲੀਆ ਥਾਵਾਂ, ਮਾਰਕੀਟਾਂ ਵਿੱਚ ਪੁਲਿਸ ਗਸ਼ਤ ਪਾਰਟੀਆ ਤਾਇਨਾਤ ਕੀਤੀਆ ਗਈਆ ਹਨ। ਜਿਸ ਸਬੰਧੀ ਟਰੈਫਿਕ ਪੁਲਿਸ ਅਤੇ ਐਸ.ਐਚ.ਓਜ਼ ਵਲੋਂ ਕਾਫੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਨਾਕਾਬੰਦੀ ਦਾ ਮੁੱਖ ਮੰਤਵ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸ਼ਾਂਤਮਈ ਮਾਹੌਲ ਕਾਇਮ ਕਰਨਾ ਹੈ ਅਤੇ ਸ਼ਰਾਰਤੀ ਅਨਸਰਾਂ/ਹੁੱਲੜਬਾਜ਼ੀ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਵਿੱਚ ਰੱਖਣਾ ਹੈ। ਨਾਕਿਆਂ ਪਰ ਵੀਡਿਓਗ੍ਰਾਫੀ, ਐਲਕੋਮੀਟਰ, ਈ-ਚਲਾਨ ਮਸ਼ੀਨਾਂ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਸ਼ਰਾਬ ਪੀ ਕਰ ਗੱਡੀਆ ਚਲਾਉਣ ਵਾਲੇ ਅਤੇ ਹੁੱਲੜਬਾਜ਼ੀ ਕਰਨ ਵਾਲੇ ਲੋਕਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਦੇ ਸ਼ਾਂਤਮਈ ਜਸ਼ਨਾਂ ਵਿੱਚ ਕੋਈ ਵਿਘਨ ਨਾ ਪਵੇ।
 
ਇਸ ਤੋਂ ਇਲਾਵਾ ਪੁਲਿਸ ਕਰਮਚਾਰੀਆਂ ਵਲੋਂ ਨਾਕਿਆ ਦੌਰਾਨ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਰਿਫਲੈਕਟਰ ਜੈਕਟਾਂ ਦੀ ਵਰਤੋਂ ਕੀਤੀ ਜਾਵੇਗੀ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਇਸੇ ਤਰ੍ਹਾ ਆਮ ਪਬਲਿਕ ਨੂੰ ਵੀ ਅਪੀਲ ਕੀਤੀ ਗਈ ਹੈ, ਕਿ ਨਵੇਂ ਸਾਲ ਦੇ ਸ਼ੁਭ ਦਿਹਾੜੇ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਨਵੇਂ ਸਾਲ ਦੇ ਜਸ਼ਨਾਂ ਨੂੰ ਸ਼ਾਂਤਮਈ ਰੱਖਣ ਵਿੱਚ ਪੁਲਿਸ ਦਾ ਸਮਰਥਨ ਕਰਨ ਅਤੇ ਸਾਰੇ ਜਿਲ੍ਹਾਂ ਨਿਵਾਸੀਆ ਨੂੰ ਨਵੇ ਸਾਲ 2024 ਦੀਆਂ ਵਧਾਈਆ ਦਿੱਤੀਆ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ