Monday, May 20, 2024

Malwa

ਸੇਵਾ ਕੇਂਦਰਾਂ ਦੇ ਸਮੇਂ 'ਚ 2 ਜਨਵਰੀ ਤੋਂ ਹੋਵੇਗੀ ਤਬਦੀਲੀ, ਸਵੇਰੇ 10 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ

December 30, 2023 03:26 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 2 ਜਨਵਰੀ 2024 ਤੋਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ 'ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ 'ਚ 2 ਜਨਵਰੀ ਤੋਂ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਕੀਤਾ ਗਿਆ ਹੈ ਜੋ ਕਿ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ