Sunday, November 02, 2025

Majha

ਐਸ ਐਸ ਓ ਬਲਵਿੰਦਰ ਸਿੰਘ ਵੱਲੋ ਖਾਲੜਾ ਪੁਲਿਸ ਸਟੇਸ਼ਨ ਦੇ ਪੂਰੇ ਸਾਲ 2023 ਦੇ ਦਰਜ਼ ਮੁਕਦਮਿਆਂ ਦਾ ਵੇਰਵਾ ਜਨਤਕ ਕੀਤਾ ਗਿਆ

December 30, 2023 06:50 PM
Manpreet Singh khalra

ਖਾਲੜਾ : ਅੱਜ ਖਾਲੜਾ ਪੁਲੀਸ ਸਟੇਸ਼ਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਐਸ ਐਚ ਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਾਲ 2023 ਵਿੱਚ ਪੁਲਿਸ ਸਟੇਸ਼ਨ ਖਾਲੜਾ ਵੱਲੋਂ ਹੁਣ ਤੱਕ 50 ਮੁਕਦਮੇ ਦਰਜ ਕੀਤੇ ਗਏ ਹਨ ਤੇ ਜਿਨਾਂ ਵਿੱਚੋਂ 43 ਕਿੱਲੋ 909 ਗ੍ਰਾਮ ਹੈਰੋਇਨ, 22 ਡ੍ਰੋਨ , 3 ਪਿਸਟਲ, 12 ਚੋਰੀ ਦੇ ਵਹੀਕਲ , , 2 ਦੀਆ ਜਾਇਦਾਦ ਜਬਤ , 61,13,525 ਰੁਪਏ ਦੀ ਜਾਇਦਾਦ ਜਬਦ ਕੀਤੀ, 2,58,500 ਰੁਪਏ ਦੀ ਡਰੱਗ ਮਨੀ, ਅਤੇ 151 ਦੋਸ਼ੀ ਗ੍ਰਿਫਤਾਰ ਕੀਤੇ ਗਏ। ਉਹਨਾਂ ਦੱਸਿਆ ਕਿ ਇੱਕ ਸਰਹੱਦੀ ਇਲਾਕਾ ਹੈ ਜਿੱਥੇ ਨਸ਼ੇ ਦੀ ਤਸਕਰੀ ਬਹੁਤ ਹੁੰਦੀ ਹੈ ਡਰੋਨ ਰਾਹੀਂ। ਅਸੀਂ ਹਮੇਸ਼ਾ ਹੀ ਗਸ਼ਤ ਕਰਦੇ ਰਹਿੰਦੇ ਹਾਂ ਅਤੇ ਥਾਂ ਥਾਂ ਤੇ ਨਾਕੇ ਲਾਉਣੇ ਹਾਂ ਕਿਤੇ ਵੀ ਕੋਈ ਢਿੱਲ ਨਹੀਂ ਕੀਤੀ ਜਾਂਦੀ । ਖਾਲੜਾ ਪੁਲਿਸ ਅਤੇ ਬੀ ਐਸ ਐਫ ਦੇ ਸਾਂਝੇ ਆਪਰੇਸ਼ਨ ਨਾਲ ਬਹੁਤ ਸਾਰੀਆਂ ਰਿਕਵਰੀਆਂ ਕੀਤੀਆਂ ਹਨ ਤੇ ਅੱਗੇ ਵੀ ਕਰਦੇ ਰਹਾਂਗੇ। ਨਸ਼ਾ ਤਸਕਰਾਂ ਅਤੇ ਮਾੜੇ ਅੰਸਰਾਂ ਨੂੰ ਨਹੀਂ ਬਖਸ਼ਿਆ ਜਾਏਗਾ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ