Monday, March 09, 2026
BREAKING NEWS
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Chandigarh

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵਾਲੀਬਾਲ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 3 ਜਨਵਰੀ ਨੂੰ

December 30, 2023 09:07 PM
SehajTimes
 
ਚੰਡੀਗੜ੍ਹ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 18 ਤੋਂ 22 ਫਰਵਰੀ 2024 ਤੱਕ ਪੁਣੇ (ਮਹਾਂਰਾਸ਼ਟਰ) ਅਤੇ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 30 ਜਨਵਰੀ ਤੋਂ 3 ਫਰਵਰੀ 2024 ਤੱਕ ਗਾਂਧੀਨਗਰ (ਗੁਜਰਾਤ) ਵਿਖੇ ਕਰਵਾਇਆ ਜਾ ਰਿਹਾ ਹੈ।ਪੰਜਾਬ ਦੀਆਂ ਵਾਲੀਬਾਲ ਟੀਮਾਂ ਦੀ ਚੋਣ ਲਈ ਟਰਾਇਲ 3 ਜਨਵਰੀ ਨੂੰ ਮਲਟੀਪਰਪਜ਼ ਸਟੇਡੀਅਮ, ਸੈਕਟਰ 78, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਵੇਰੇ 10 ਵਜੇ ਅਤੇ ਟੇਬਲ ਟੈਨਿਸ ਟੀਮਾਂ ਦੀ ਚੋਣ ਲਈ ਟਰਾਇਲ 3 ਜਨਵਰੀ ਨੂੰ ਹੰਸ ਰਾਜ ਸਟੇਡੀਅਮ, ਜਲੰਧਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।
 
ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Have something to say? Post your comment

 

More in Chandigarh

ਪੰਜਾਬ ਦੀ 'ਆਪ' ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਅਮਨ ਅਰੋੜਾ ਨੇ ਬਜਟ ਨੂੰ ਕਿਹਾ ਪੰਜਾਬ ਦੇ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ, ਔਰਤਾਂ ਨੂੰ ਵਿੱਤੀ ਸਹਾਇਤਾ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਵੀ ਕੀਤੀ ਸ਼ਲਾਘਾ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਆਈ.ਆਈ.ਟੀ. (ਆਈ.ਐਸ.ਐਮ.) ਧਨਬਾਦ ਨੇ ਸਮਾਜ ਸੇਵਾ ਲਈ ਡਾਇਰੈਕਟਰ ਐਵਾਰਡ ਦਿੱਤਾ

ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ ਤੇ ਵਾਰ ਦਾ 47ਵਾਂ ਦਿਨ: ਪੰਜਾਬ ਪੁਲਿਸ ਨੇ 477 ਥਾਈਂ ਕੀਤੀ ਛਾਪੇਮਾਰੀ; 147 ਗ੍ਰਿਫ਼ਤਾਰ

ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਨਾਗਰਿਕ ਅਤੇ ਬੁਨਿਆਦੀ ਢਾਂਚੇ ਦੇ ਮੁੱਦਿਆਂ ’ਤੇ ਦਿੱਤੇ ਤੱਥ-ਅਧਾਰਤ ਜਵਾਬ

ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਦਾ ਕੀਤਾ ਸਵਾਗਤ, ਸਰਬਪੱਖੀ ਵਿਕਾਸ ਲਈ ਦੂਰਦਰਸ਼ੀ ਰੋਡਮੈਪ ਦਿੱਤਾ ਕਰਾਰ

ਪੰਜਾਬ ਦਾ ਬਜਟ ਖੇਤੀਬਾੜੀ ਖੇਤਰ ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: ਗੁਰਮੀਤ ਖੁੱਡੀਆਂ

ਪੰਜਾਬ ਸਰਕਾਰ ਨੇ ਆਪਣੇ ਬਜਟ ਵਿੱਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕੀਤੇ: ਸੰਜੀਵ ਅਰੋੜਾ