Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸ੍ਰੀ ਗੁਰੂ ਤੇਗ਼ ਬਹਾਦਰ ਜੀ (Shri Guru Teg Bahadur Ji) ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਦਸਤਾਰਬੰਦੀ ਮੁਕਾਬਲੇ

April 13, 2021 04:06 PM
SS Malhotra

ਪਟਿਆਲਾ :  ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 'ਚ ਸਿੱਖਿਆ ਵਿਭਾਗ ਵੱਲੋਂ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਪਟਿਆਲਾ ਹਰਿੰਦਰ ਕੌਰ ਦੀ ਅਗਵਾਈ 'ਚ ਆਨ ਲਾਈਨ ਦਸਤਾਰਬੰਦੀ ਮੁਕਾਬਲੇ ਕਰਵਾਏ ਜਾ ਰਹੇ ਹਨ।
  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੂ ਵੱਲੋਂ ਕਰਵਾਏ ਆਨ ਲਾਈਨ ਦਸਤਾਰਬੰਦੀ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆ ਲੈਕਚਰਾਰ ਦਲਜੀਤ ਸਿੰਘ ਗੋਰਾਇਆ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਇਨ੍ਹਾਂ ਮੁਕਾਬਲਿਆਂ ’ਚ ਅਕਾਸ਼ਦੀਪ ਸਿੰਘ ਬਾਰਵੀਂ ਜਮਾਤ ਨੇ ਪਹਿਲਾ, ਜਸਕਰਨ ਸਿੰਘ ਬਾਰਵੀਂ ਜਮਾਤ ਨੇ ਦੂਸਰਾ ਤੇ ਹਰਵਿੰਦਰ ਸਿੰਘ ਬਾਰਵੀਂ ਜਮਾਤ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਕਰਮਜੀਤ ਸਿੰਘ ਤੇ ਬਲਵੀਰ ਸਿੰਘ ਨੂੰ ਵਿਸ਼ੇਸ਼ ਇਨਾਮ ਦਿੱਤਾ ਗਿਆ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮਨਮੋਹਨ ਸਿੰਘ ਨੇ ਇਨਾਮ ਤਕਸੀਮ ਕੀਤੇ।


  ਇਸ ਮੌਕੇ ‌ਪ੍ਰਿੰਸੀਪਲ ਮਨਮੋਹਨ ਸਿੰਘ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਸਿੱਖ ਗੁਰੂਆਂ ਦੀਆਂ ਲਾਸਾਨੀ ਸ਼ਹਾਦਤਾਂ ਬਾਰੇ ਜਾਣੂ ਕਰਵਾਉਣ ਲਈ, ਅਜਿਹੇ ਮੁਕਾਬਲੇ ਕਰਵਾਉਣ ਪੰਜਾਬ ਸਰਕਾਰ ਦਾ ਚੰਗਾ ਉਪਰਾਲਾ ਹੈ। ਜਿਸ ਨਾਲ ਨਵੀਂ ਪੀੜ੍ਹੀ 'ਚ ਨੈਤਿਕ ਕਦਰਾਂ ਕੀਮਤਾਂ ਪੈਦਾ ਹੁੰਦੀਆਂ ਹਨ ਅਤੇ ਇਤਿਹਾਸ ਤੋਂ ਮਹਾਨ ਵਿਰਸੇ ਬਾਰੇ ਪ੍ਰੇਰਨਾ ਵੀ ਮਿਲਦੀ ਹੈ। ਉਨ੍ਹਾਂ ਦਸਤਾਰਬੰਦੀ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਲੈਕਚਰਾਰ ਮਨੋਜ ਕੁਮਾਰ ਤੇ ਹੋਰ ਅਧਿਆਪਕ ਵੀ ਹਾਜ਼ਰ ਸਨ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ