Monday, June 16, 2025

Chandigarh

ਸੂਬੇ ‘ਚ 1 ਜਨਵਰੀ ਨੂੰ ਆਂਗਣਵਾੜੀ ਸੈਂਟਰ ਸਵੇਰੇ 10 ਵਜੇ ਖੁੱਲ੍ਹਣਗੇ : ਡਾ. ਬਲਜੀਤ ਕੌਰ

December 31, 2023 10:08 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ  ਨੇ ਦੱਸਿਆ ਕਿ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 1 ਜਨਵਰੀ 2024 ਨੂੰ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 1 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ