Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਸਿਵਲ ਸਰਜਨ (Civil Surgeon) ਵਲੋਂ ਵੱਖ-ਵੱਖ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ

April 14, 2021 09:33 AM
SehajTimes

ਬਰਨਾਲਾ :   ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਮੰਡੀਆਂ 'ਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ ਤੇ ਲੇਬਰ ਲਈ ਮੰਡੀਆਂ 'ਚ ਹੀ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ।

        ਇਸੇ ਤਹਿਤ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਵੱਲੋਂ ਅੱਜ ਧਨੌਲਾ, ਕਾਲੇਕੇ, ਕੋਟਦੁੱਨਾ, ਹੰਡਿਆਇਆ ਵਿੱਚ ਲੱਗੇ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ ਕੀਤਾ ਗਿਆ ।

            ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ । ਉਨ੍ਹਾਂ ਪੰਚਾਇਤਾਂ, ਕਲੱਬ ਮੈਂਬਰਾਂ, ਧਾਰਮਿਕ ਆਗੂਆਂ ਅਤੇ ਸਮਾਜ ਸੇਵੀ ਲੋਕਾਂ ਨੂੰ ਵੈਕਸੀਨੇਸ਼ਨ ਮੁਹਿੰਮ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਕੋਰੋਨਾ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਇਸ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ।

            ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਬਰਨਾਲਾ 'ਚ ਕੁੱਲ 23829 ਡੋਜ਼ਾਂ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ ਜਿਨ੍ਹਾਂ ਵਿਚੋਂ 2623 ਡੋਜ਼ਾਂ ਸਿਹਤ ਵਿਭਾਗ ਦੇ ਕਰਮਚਾਰੀਆਂ, 5992 ਡੋਜ਼ਾਂ ਫ਼ਰੰਟ ਲਾਈਨ ਵਰਕਰਾਂ ਅਤੇ 15214 ਡੋਜ਼ਾਂ 45  ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦਾ ਵਿਅਕਤੀ  ਅਤੇ ਕਿਸੇ ਵੀ ਉਮਰ ਦਾ ਫ਼ਰੰਟ ਲਾਈਨ ਵਰਕਰ ਆਪਣੇ ਨੇੜੇ ਦੇ ਸਿਹਤ ਕੇਂਦਰ ਵਿਖੇ ਜਾ ਕੇ ਕੋਰੋਨਾ ਵੈਕਸੀਨ ਲਵਾ ਸਕਦਾ ਹੈ  ।

Have something to say? Post your comment

 

More in Malwa

ਸੁਨਾਮ ਵਿਖੇ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ 

ਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾ ਨੇ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਮੰਤਰੀ ਬਨਣ ‘ਤੇ ਵਧਾਈ ਦਿੰਦਿਆਂ ਪੀ.ਆਰ.ਟੀ.ਸੀ ਦੀ ਕਾਰਗੁਜਾਰੀ ਤੋਂ ਜਾਣੂ ਕਰਵਾਇਆ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਖਰੀਦ ਲਈ ਮੰਡੀਆਂ ਤਿਆਰ, ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਬੱਲੀ ਤੇ ਜੀਦਾ

ਭੈਣ-ਭਰਾ ਦੀ ਐਕਟਿਵਾ ਟਰੈਕਟਰ-ਟਰਾਲੀ ਨਾਲ਼ ਟਕਰਾਉਣ ਕਾਰਨ ਮੌਤ

ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਿਲ, ਵਿਧਾਇਕ ਸੇਖੋਂ ਨੇ ਕੀਤਾ ਸੁਆਗਤ

ਮੰਗਾਂ ਨੂੰ ਲੈਣ ਕੇ ਵਫ਼ਦ ਮੰਤਰੀ ਨੂੰ ਮਿਲਿਆ ਆਂਗਣਵਾੜੀ ਵਰਕਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ

ਸਿਲਵਰ ਓਕਸ ਸਕੂਲ ’ਚ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ' ਸੰਗਤਾਂ ਦਾ ਉਮੜਿਆ ਸੈਲਾਬ

ਦਾਮਨ ਬਾਜਵਾ ਨੇ ਗਗਨਦੀਪ ਕੌਰ ਨੂੰ ਕੀਤਾ ਸਨਮਾਨਿਤ