Monday, June 16, 2025

Chandigarh

ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ

January 03, 2024 02:13 PM
SehajTimes
ਚੰਡੀਗੜ੍ਹ : 6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।
 
ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਲਖੰਭ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 3 ਜਨਵਰੀ ਨੂੰ ਸਵੇਰੇ 11 ਵਜੇ ਸੈਫਰਨ ਪਬਲਿਕ ਸਕੂਲ ਫਗਵਾੜਾ (ਕਪੂਰਥਲਾ) ਵਿਖੇ ਲਏ ਜਾ ਰਹੇ ਹਨ।ਇਸੇ ਤਰ੍ਹਾਂ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਸਵੇਰੇ 11 ਵਜੇ ਸਪੋਰਟਸ ਕੰਪਲੈਕਸ ਸੈਕਟਰ 63 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਏ ਜਾ ਰਹੇ ਹਨ।
 
ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ/ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ