Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਧੁੰਦ ਦੇ ਮੌਸਮ ਨੂੰ ਦੇਖਦਿਆਂ ਵਾਹਨਾਂ ’ਤੇ ਲਗਾਏ ਰਿਫ਼ਲੈਕਟਰ

January 03, 2024 02:23 PM
SehajTimes

ਪਟਿਆਲਾ : ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹਾ ਟਰੈਫ਼ਿਕ ਪੁਲਿਸ ਪਟਿਆਲਾ ਦੇ ਸਹਿਯੋਗ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਧੁੰਦ ਦੇ ਮੌਸਮ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਗੱਡੀਆਂ ਉਪਰ ਰਿਫ਼ਲੈਕਟਰ ਲਗਾਏ ਗਏ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ, ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਏ ਐਸ ਆਈ ਧਰਮ ਪਾਲ, ਰੁਪਿੰਦਰ ਕੌਰ, ਰੁਦਰਪ੍ਰਤਾਪ ਸਿੰਘ ਵੀ ਮੌਜੂਦ ਸਨ।

 ਇਸ ਮੌਕੇ ਵਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧੁੰਦ ਦੇ ਮੌਸਮ ਨੂੰ ਵੇਖਦਿਆਂ ਰਿਫ਼ਲੈਕਟਰ ਲਗਾਉਣੇ ਜ਼ਰੂਰੀ ਹਨ ਅਤੇ ਵੱਖ ਵੱਖ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਵਾਹਨ ਚਾਲਕ ਆਪਣੇ ਦੋ ਪਹੀਆਂ ਅਤੇ ਚਾਰ ਪਹੀਆਂ ਵਾਹਨ ਪੂਰੀ ਸੂਝਬੂਝ ਨਾਲ ਚਲਾਉਣ ਅਤੇ ਓਵਰਟੇਕ ਨਾ ਕਰਨ। ਉਹ ਟਰੈਫ਼ਿਕ ਨਿਯਮਾਂ ਦਾ ਪਾਲਣ ਕਰਦੇ ਹੋਏ ਸਪੀਡ  ਹੋਲੀ ਰੱਖਣ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੌ ਤੋਂ ਉਪਰ ਰਿਫ਼ਲੈਕਟਰ ਲਗਾਏ ਜਾ ਚੁੱਕੇ ਹਨ।

ਇਸ ਮੌਕੇ  ਪਰਮਿੰਦਰ ਭਲਵਾਨ, ਜਤਵਿੰਦਰ ਗਰੇਵਾਲ ਤੇ ਰੁਪਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੀਆਂ ਸਮਾਜ ਸੇਵੀ ਸੰਸਥਾਵਾਂ ਪਾਵਰ ਹਾਊਸ ਯੂਥ ਕਲੱਬ ਅਤੇ ਯੂਥ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਧੁੰਦ ਦੇ ਮੌਸਮ ਨੂੰ ਵੇਖਦੇ ਹੋਏ ਪਟਿਆਲਾ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਰਿਫ਼ਲੈਕਟਰ ਲਗਾਏ ਜਾ ਰਹੇ ਹਨ  ਜਿਨ੍ਹਾਂ ਦੀ ਗਿਣਤੀ ਹਜ਼ਾਰ ਤੋਂ ਉਪਰ ਹੈ।

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ