Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਖੰਨਾ ‘ਚ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਭਿਆਨਕ ਅੱਗ

January 03, 2024 02:43 PM
SehajTimes

ਖੰਨਾ : ਇਸ ਵੇਲੇ ਖੰਨਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਨੈਸ਼ਨਲ ਹਾਈਵੇ ‘ਤੇ ਸਥਿਤ ਬੱਸ ਸਟੈਂਡ ਦੇ ਸਾਹਮਣੇ ਪੁਲ ‘ਤੇ ਨਾਲ ਭਰੇ ਟੈਕਰ ਨੂੰ ਅਚਾਨਕ ਅੱਗ ਲੱਗ ਗਈ ਹੈ। ਇਸ ਘਟਨਾ ਤੋਂ ਬਾਅਦ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਫੈਲ ਗਈਆਂ। ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਜਿਸ ਤੌਂ ਬਾਅਦ ਹਾਈਵੇ ਨੂੰ ਦੋਵੇਂ ਪਾਸੇ ਤੋਂ ਬੰਦ ਕਰ ਦਿੱਤਾ ਗਿਆ ਹੈ ਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਜਾਣਕਾਰੀ ਮੁਤਾਬਕ ਟੈਂਕਰ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੁਝ ਵੀ ਪਤਾ ਨਹੀਂ ਲੱਗਿਆ ਹੈ। ਫਿਲਹਾਲ ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀ ਆਈ ਹੈ।

 

Have something to say? Post your comment

 

More in Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ