Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਫੈਮਿਲੀ ਪੈਨਸ਼ਨ ਦਾ ਲਾਭ ਪ੍ਰਾਪਤ ਕਰ ਰਹੇ ਲਾਭਪਾਤਰੀਆਂ ਲਈ ਜ਼ਰੂਰੀ ਸੂਚਨਾ

January 03, 2024 05:38 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਲਾਭ ਦੇਣ ਹਿੱਤ ਚਲਾਇਆ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਵਾਚਣ ਲਈ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ ਨਗਰ ਨੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਉਹਨਾਂ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਲਾਭਪਾਤਰੀਆ ਨੂੰ ਅਪੀਲ ਕੀਤੀ ਕਿ ਜਿਹਨਾਂ ਕਿਸਾਨਾਂ ਦੀ ਹੁਣ ਤੱਕ ਪੀ ਐਮ ਕਿਸਾਨ ਪੋਰਟਲ ਤੇ (ਜ਼ਮੀਨ ਦੀ ਡਿਟੇਲ) ਸਬੰਧੀ ਲੈਂਡ ਸੀਡਿੰਗ ਦਰਜ਼ ਨਹੀ ਹੋਈ ਹੈ, ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫਤਰ ਵਿਖੇ ਆਪਣੀ ਜ਼ਮੀਨ ਦੀ ਮਲਕੀਅਤ ਸਬੰਧੀ ਫਰਦ ਅਤੇ ਆਧਾਰ ਕਾਰਡ ਜਮਾਂ ਕਰਵਾਉਣ ਤਾਂ ਜੋ ਪੜਤਾਲ ਉਪਰੰਤ ਪੀ.ਐਮ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪ੍ਰਾਪਤ ਹੋ ਸਕੇ।
 
ਉਹਨਾਂ ਨੇ ਦੱਸਿਆ ਕਿ ਜਿਹਨਾਂ ਲਾਭਪਾਤਰੀਆ ਨੇ ਹੁਣ ਤੱਕ ਈ-ਕੇਵਾਈਸੀ ਨਹੀਂ ਕਰਵਾਈ ,ਉਹ ਜਲਦੀ ਤੋਂ ਜਲਦੀ ਯੋਜਨਾ ਦਾ ਲਾਭ ਲੈਣ ਲਈ ਆਪਣੇ ਆਪ,ਕੌਮਨ ਸਰਵਿਸ ਸੈਟਰਾਂ ਰਾਹੀ,ਸਬੰਧਤ ਬੈਕਾਂ ਜਾਂ ਖੇਤੀਬਾੜੀ ਦਫਤਰਾਂ ਵਿੱਚ ਜਾ ਕੇ ਈ-ਕੇਵਾਈਸੀ ਕਰਵਾ ਸਕਦੇ ਹਨ। ਇਸ ਦੇ ਸਬੰਧ ਵਿੱਚ ਲੋੜ ਪੈਣ ਤੇ ਹੋਰ ਜਰੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਦਫਤਰ ਮੁੱਖ ਖੇਤੀਬਾੜੀ ਅਫਸਰ ,ਐਸ.ਏ.ਐਸ ਨਗਰ ਨਾਲ ਲਾਭਪਾਤਰੀ ਦਫਤਰੀ ਨੰ 0172-2219529 ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ