Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਅਤੇ ਸਪਲਾਈ ਆਮ ਵਾਂਗ ਹੋਈ

January 03, 2024 08:45 PM
SehajTimes
ਐਸ.ਏ.ਐਸ.ਨਗਰ : ਟਰੱਕ ਅਪਰੇਟਰਾਂ ਦੀ ਦੇਸ਼ ਵਿਆਪੀ ਹੜਤਾਲ ਕਾਰਨ ਪੈਦਾ ਹੋਏ ਮਾਹੌਲ ਤੋਂ ਬਾਅਦ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਅਤੇ ਵਿਕਰੀ ਆਮ ਵਾਂਗ ਹੋ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਅੱਜ ਪੈਟਰੋਲੀਅਮ ਪਦਾਰਥਾਂ ਦੀ ਸਪਲਾਈ ਅਤੇ ਵਿੱਕਰੀ ਆਮ ਵਾਂਗ ਹੋ ਗਈ ਹੈ ਕਿਉਂਕਿ ਬਠਿੰਡਾ, ਸੰਗਰੂਰ ਅਤੇ ਜਲੰਧਰ ਤੋਂ ਪਿਛਲੀ ਅੱਧੀ ਰਾਤ ਤੋਂ 70 ਫੀਸਦੀ ਤੋਂ ਵੱਧ ਜ਼ਿਲ੍ਹੇ ਚ ਸਪਲਾਈ ਦਰਜ ਕੀਤੀ ਗਈ। ਇਸੇ ਤਰ੍ਹਾਂ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਸਥਾਨਕ ਤੇਲ ਡਿਪੂ (ਲਾਲੜੂ)  ਤੋਂ ਪੈਟਰੋਲ ਅਤੇ ਡੀਜ਼ਲ ਦੀ ਬਾਹਰੀ ਸਪਲਾਈ ਵਿੱਚ ਵੀ ਤੇਜ਼ੀ ਆਈ ਕਿਉਂਕਿ ਬੁੱਧਵਾਰ ਸ਼ਾਮ 5 ਵਜੇ ਤੱਕ ਬਾਹਰ ਭੇਜੇ ਗਏ ਟੈਂਕਰਾਂ/ਲਾਰੀਆਂ ਦੀ ਗਿਣਤੀ 71 ਹੋ ਚੁੱਕੀ ਸੀ।
ਉਨ੍ਹਾਂ ਟਰੱਕ ਅਪਰੇਟਰਾਂ ਅਤੇ ਪੈਟਰੋਲ ਪੰਪ ਮਾਲਕਾਂ ਦਾ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਥਿਤੀ ਆਮ ਵਾਂਗ ਕਰਨ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਮੇਤ ਸਮੁੱਚੇ ਪ੍ਰਸ਼ਾਸਕੀ ਤੰਤਰ ਨੇ ਸਥਿਤੀ ਨੂੰ ਆਮ ਵਰਗੀ ਕਰਨ ਲਈ ਬੜੀ ਸੰਜੀਦਗੀ ਨਾਲ ਕੰਮ ਕੀਤਾ। ਪਵਨ ਕੁਮਾਰ, ਸੇਲਜ਼ ਅਫਸਰ, ਬੀ ਪੀ ਸੀ ਐਲ, ਜੋ ਕਿ ਲਾਲੜੂ ਡਿਪੋ ਵੀ ਦੇਖਦੇ ਹਨ, ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੇਲ ਡਿਪੂ ਤੋਂ ਸਪਲਾਈ ਮੁੜ ਸ਼ੁਰੂ ਕਰਨ ਲਈ ਕੀਤੇ ਗਏ ਸਖ਼ਤ ਯਤਨ ਸਾਰਥਕ ਸਾਬਤ ਹੋਏ ਹਨ। ਤੇਲ ਡਿਪੂ ਮੰਗ ਅਤੇ ਸਪਲਾਈ ਵਿਚਲੇ ਪਾੜੇ ਨੂੰ ਪੂਰਾ ਕਰਨ ਲਈ ਦਿਨ ਰਾਤ ਕੰਮ ਕਰ ਰਿਹਾ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ