Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਮਾਲੇਰਕੋਟਲਾ ’ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾ ਸਨਮਾਨ

January 03, 2024 09:12 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਭਾਰਤੀ ਜਨਤਾ ਪਾਰਟੀ ਜਿਲਾ ਮਾਲੇਰਕੋਟਲਾ ਦੇ ਪ੍ਰਧਾਨ ਸ੍ਰੀ ਅਮਨ ਥਾਪਰ ਵੱਲੋਂ ਅੱਜ ਹਲਕਾ ਅਮਰਗੜ ਵਿਖੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਨਵ ਨਿਯੁਕਤ ਜ਼ਿਲਾ ਪ੍ਰਧਾਨ ਥਾਪਰ ਨੂੰ ਪਾਰਟੀ ਵਰਕਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਪਾਰਟੀ ਦੇ ਸੀਨੀਅਰ ਆਗੂ ਸ੍ਰੀ ਤਰਸੇਮ ਲਾਲ ਥਾਪਰ, ਮਨਿਓਰਟੀ ਮੋਰਚਾ ਭਾਜਪਾ ਪੰਜਾਬ ਦੇ ਉਪ ਪ੍ਰਧਾਨ ਜਾਹਿਦ ਪੀਰ ਜੀ, ਮਹਿਲਾ ਮੋਰਚਾ ਪੰਜਾਬ ਦੀ ਸਕੱਤਰ ਸ਼੍ਰੀਮਤੀ ਭਾਵਨਾ ਮਹਾਜਨ, ਜਿਲਾ ਮਹਿਲਾ ਮੋਰਚਾ ਜਰਨਲ ਸਕੱਤਰ ਸ਼੍ਰੀਮਤੀ ਨਿਸ਼ਾ ਚਾਵਲਾ ਦਾ ਵੀ ਪਹੁੰਚਣ ਤੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਪਰਗਟ ਸਿੰਘ ਜਲਾਲਗੜ੍ਹ ਸੀਨੀਅਰ ਆਗੂ ਭਾਜਪਾ, ਹਰਮਨ ਕੌੜਾ ਸੀਨੀਅਰ ਆਗੂ ਭਾਜਪਾ, ਗੁਰਪ੍ਰੀਤ ਸਿੰਘ ਦਿਹਾਤੀ ਦੇ ਮੰਡਲ ਪ੍ਰਧਾਨ , ਪਵਨ ਸ਼ਰਮਾ ਅਤੇ ਸਮੂਹ ਵਰਕਰ ਹਲਕਾ ਅਮਰਗੜ੍ਹ ਦਾ ਵਿਸ਼ੇਸ਼ ਸਹਿਯੋਗ ਰਿਹਾ ਪ੍ਰਧਾਨ ਥਾਪਰ ਵੱਲੋਂ ਸਾਰੇ ਵਰਕਰਾਂ ਦਾ ਵਿਸ਼ੇਸ਼ ਸਨਮਾਨ ਦੇਣ ਲਈ ਧੰਨਵਾਦ ਕੀਤਾ ਗਿਆ।

 

 

Have something to say? Post your comment