Monday, March 30, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Doaba

ਹਰਿਦੁਆਰ ਦੇ ਸੰਤ ਮਹਾਂਪੁਰਸ਼ ਸ੍ਰੀ ਸੰਜੂ ਧਰਮਾਣੀ ਜੀ ਸੱਧੇਵਾਲ ਸਕੂਲ ਦੇ ਵਿਦਿਆਰਥੀਆਂ ਨਾਲ਼ ਹੋਏ ਰੂ - ਬ - ਰੂ

January 04, 2024 01:11 PM
ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ

ਸ਼੍ਰੀ ਅਨੰਦਪੁਰ ਸਾਹਿਬ 

ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਧੇਵਾਲ , ਸੈਂਟਰ ਬਾਸੋਵਾਲ , ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ , ਜ਼ਿਲ੍ਹਾ - ਰੂਪਨਗਰ ( ਪੰਜਾਬ ) ਵਿਖੇ ਪਿੰਡ ਸੱਧੇਵਾਲ ਦੇ ਜੰਮਪਲ ਅਤੇ ਪਾਵਨ - ਪਵਿੱਤਰ ਤੀਰਥ ਅਸਥਾਨ ਸ੍ਰੀ ਹਰਿਦੁਆਰ ਜੀ ਦੇ ਸੰਤ - ਮਹਾਂਪੁਰਖ ਸ੍ਰੀ ਸੰਜੂ ਧਰਮਾਣੀ ਜੀ ਮਹਾਰਾਜ ਸਰਕਾਰੀ ਪ੍ਰਾਇਮਰੀ ਸਕੂਲ ਸੱਧੇਵਾਲ ਵਿਖੇ ਪਹੁੰਚੇ। ਉਹਨਾਂ ਨੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਖਾਣ - ਪੀਣ ਦਾ ਸਮਾਨ ਭੇਂਟ ਕੀਤਾ। ਸੰਤ ਸੰਜੂ ਧਰਮਾਣੀ ਮਹਾਰਾਜ ਜੀ ਨੇ ਆਪਣੇ ਪਿੰਡ ਸੱਧੇਵਾਲ ਵਿਖੇ ਪਹੁੰਚ ਕੇ ਦਿਲੀ ਖੁਸ਼ੀ ਪ੍ਰਗਟ ਕੀਤੀ। ਦੱਸਣ ਯੋਗ ਹੈ ਕਿ ਸੰਤ ਸ੍ਰੀ ਸੰਜੂ ਧਰਮਾਣੀ ਜੀ ਜੋ ਕਿ ਅੱਜ ਕੱਲ੍ਹ ਹਰਿਦੁਆਰ ਦੇ ਨਿਵਾਸੀ ਹਨ ਉਹ ਅਸਲ ਵਿੱਚ ਪਿੰਡ ਸੱਧੇਵਾਲ ਦੇ ਜੰਮਪਲ ਹਨ ਅਤੇ ਇਲਾਕੇ ਵਿੱਚ ਕਥਾ - ਕੀਰਤਨ ਸਮੇਂ ਵੀ ਸੰਗਤਾਂ ਨੂੰ ਆਪਣੀਆਂ ਪਾਵਨ - ਪਵਿੱਤਰ ਸਿੱਖਿਆਵਾਂ ਅਤੇ ਕਥਾਵਾਂ ਰਾਹੀਂ ਜਾਗਰੂਕ ਕਰਦੇ ਰਹਿੰਦੇ ਹਨ। ਉਨਾਂ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਵੀ ਦਿੱਤਾ। ਸੰਤ ਸ੍ਰੀ ਸੰਜੂ ਧਰਮਾਣੀ ਮਹਾਰਾਜ ਜੀ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਅਨੇਕਾਂ ਨੈਤਿਕ ਸਿੱਖਿਆਵਾਂ ਦਿੱਤੀਆਂ ਤੇ ਸਮਝਾਈਆਂ। ਇਸ ਮੌਕੇ ਸਕੂਲ ਮੁਖੀ ਮੈਡਮ ਰਜਨੀ ਧੁਰਮਾਣੀ , ਸ਼ਿਵਾਨੀ ਰਾਣਾ , ਆਸ਼ਾ ਦੇਵੀ , ਸੁਰਿੰਦਰ ਕੌਰ , ਸੋਨੂੰ ਦੇਵੀ , ਬਲਵੀਰ ਕੌਰ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ।

Have something to say? Post your comment

 

More in Doaba

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ