Tuesday, March 10, 2026
BREAKING NEWS
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 4 ਜਨਵਰੀ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

January 04, 2024 03:55 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ, ਵਲੋਂ ਕੁਨੈਕਟ ਬਰਾਡਬੈਂਡ, ਐਕਸਿਜ਼ ਬੈਂਕ, ਆਈ.ਸੀ.ਆਈ.ਸੀ.ਆਈ ਆਈ-ਪ੍ਰੌਸੈਸ, ਹਲਦੀਰਾਮ ਅਤੇ ਬੀ.ਐਸ.ਸੀ.ਜੇ.ਈ ਆਦਿ ਲਈ 04 ਜਨਵਰੀ 2024 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਰ ਰਿਹਾ ਹੈ  ਜਿਸ ਵਿੱਚ ਉਕਤ ਸਾਰੀਆਂ ਕੰਪਨੀਆਂ ਦੀ ਐੱਚ ਆਰ ਟੀਮ ਦੁਆਰਾ ਸਵੇਰੇ 10.00 ਵਜੇ ਤੋਂ 2.30 ਵਜੇ ਤੱਕ ਉਮੀਦਵਾਰਾਂ ਦੀ ਵਾਕ ਇਨ ਇੰਟਰਵਿਊ ਕੀਤੀ ਜਾਵੇਗੀ। ਉਕਤ ਪਲੇਸਮੈਂਟ ਕੈਂਪ ਵਿੱਚ 18 ਸਾਲ ਤੋਂ ਵੱਧ ਉਮਰ ਦੇ ਉਮੀਦਵਾਰ ਜੋ 10 ਵੀਂ/12ਵੀਂ/ਗ੍ਰੈਜੂਏਟ ਹੋਣ ਭਾਗ ਲੈ ਸਕਦੇ ਹਨ।
 
ਡਿਪਟੀ ਡਾਇਰੈਕਟਰ , ਡੀ. ਬੀ. ਈ. ਈ. ਸ੍ਰੀ. ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਡੀ. ਬੀ. ਈ. ਈ. ਵੱਲੋਂ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਹਰ ਰੋਜ਼ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਸੱਤ ਕੰਪਨੀਆਂ ਹਿੱਸਾ ਲੈਣਗੀਆਂ। ਉਹਨਾਂ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਿਜ਼ਿਊਮ ਅਤੇ ਸਬੰਧਿਤ ਦਸਤਾਵੇਜ਼ਾਂ ਨਾਲ ਡੀ. ਬੀ. ਈ. ਈ. ਦਫ਼ਤਰ ਵਿੱਚ ਪਹੁੰਚ ਕੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਚਾਹਵਾਨ ਉਮੀਦਵਾਰ ਸਵੇਰੇ 9.30 ਵਜੇ ਡੀ. ਬੀ. ਈ. ਈ. ਕਮਰਾ ਨੰਬਰ 461, ਡੀਸੀ ਕੰਪਲੈਕਸ, ਸੈਕਟਰ 76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪਹੁੰਚਣ। ਨੌਕਰੀ ਦੀ ਭਾਲ ਕਰਦੇ ਉਮੀਦਵਾਰ ਆਪਣਾ ਰਿਜ਼ਿਊਮ ਈ. ਮੇਲ- dbeeplacementssasnagar@gmail.com ਰਾਹੀਂ ਦਫ਼ਤਰ ਵਿਖੇ ਪਹੁੰਚਾ ਸਕਦੇ ਹਨ।

Have something to say? Post your comment

 

More in Chandigarh

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ 'ਆਪ' ਦੀ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ 27.73 ਕਰੋੜ ਰੁਪਏ ਦੇ ਪ੍ਰੋਜੈਕਟ ਪ੍ਰਗਤੀ ਅਧੀਨ; ਦੂਜੇ ਪੜਾਅ ਵਿੱਚ ਹੋਰ 15 ਪਿੰਡ ਸ਼ਾਮਲ ਕੀਤੇ ਜਾਣਗੇ: ਮੋਹਿੰਦਰ ਭਗਤ

ਆਪ ਸਰਕਾਰ ਪੰਜਾਬ ਵਿੱਚ 'ਡਰੱਗ ਮਨੀ' ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵਿੱਤੀ ਕਾਰਵਾਈਆਂ ਕੀਤੀਆਂ ਤੇਜ਼, ਪਿਛਲੇ 2 ਸਾਲਾਂ ਵਿੱਚ ਨਸ਼ਾ ਤਸਕਰਾਂ ਦੀਆਂ 600 ਕਰੋੜ ਰੁਪਏ ਤੋਂ ਵੱਧ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਕੀਤੀਆਂ ਫ੍ਰੀਜ

ਪੰਜਾਬ ਦੀ 'ਆਪ' ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਅਮਨ ਅਰੋੜਾ ਨੇ ਬਜਟ ਨੂੰ ਕਿਹਾ ਪੰਜਾਬ ਦੇ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ, ਔਰਤਾਂ ਨੂੰ ਵਿੱਤੀ ਸਹਾਇਤਾ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਵੀ ਕੀਤੀ ਸ਼ਲਾਘਾ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਆਈ.ਆਈ.ਟੀ. (ਆਈ.ਐਸ.ਐਮ.) ਧਨਬਾਦ ਨੇ ਸਮਾਜ ਸੇਵਾ ਲਈ ਡਾਇਰੈਕਟਰ ਐਵਾਰਡ ਦਿੱਤਾ

ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ ਤੇ ਵਾਰ ਦਾ 47ਵਾਂ ਦਿਨ: ਪੰਜਾਬ ਪੁਲਿਸ ਨੇ 477 ਥਾਈਂ ਕੀਤੀ ਛਾਪੇਮਾਰੀ; 147 ਗ੍ਰਿਫ਼ਤਾਰ