Friday, May 03, 2024

Sports

ਕ੍ਰਿਕਟ : ਮਹਿੰਦਰ ਸਿੰਘ ਧੋਨੀ ਨੇ ਕਥਿਤ ਕਰੋੜਾਂ ਦੀ ਹੇਰਾਫ਼ੇਰੀ ਸਬੰਧੀ ਬਿਜਨੈਸ ਹਿੱਸੇਦਾਰ ਵਿਰੁਧ ਦਰਜ ਕਰਵਾਇਆ ਮੁਕੱਦਮਾ

January 05, 2024 06:51 PM
SehajTimes

ਨਵੀਂ ਦਿੱਲੀ : ਸਾਬਕਾ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ ਆਪਣੇ ਬਿਜਨੈਸ ਦੇ ਹਿੱਸੇਦਾਰ ਵਿਰੁਧ ਉਨ੍ਹਾਂ ਨਾਲ ਹੋਈ ਕਥਿਤ ਧੋਖਾਧੜੀ ਨੂੰ ਲੈ ਕੇ ਰਾਂਚੀ ਦੀ ਅਦਾਲਤ ਵਿੱਚ ਮਾਮਲਾ ਦਰਜ ਕਰਵਾਇਆ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਧੋਨੀ ਨੇ ਅਰਕਾ ਸਪੋਰਟਸ ਐਂਡ ਮੈਨੇਜਮੈਂਟ ਲਿਮਟਿਡ ਦੇ ਮਿਹਰ ਦਿਵਾਕਰ ਅਤੇ ਨਰਮੀ ਵਿਸ਼ਵਾਸ ਦੇ ਵਿਰੁਧ 2017 ਵਿੱਚ ਬਿਜਨੈਸ ਸਮਝੌਤਾ ਤਹਿਤ ਹੋਈ ਧੋਖਾਧੜੀ ਨੂੰ ਲੈ ਕੇ ਮਾਮਲਾ ਦਰਜ ਕਰਵਾਇਆ ਗਿਆ ਹੈ। ਸਮਝੌਤੇ ਅਨੁਸਾਰ ਸਪੋਰਟਸ ਕੰਪਨੀ ਨੇ ਮਹਿੰਦਰ ਸਿੰਘ ਧੋਨੀ ਦੇ ਨਾਮ ’ਤੇ ਕ੍ਰਿਕਟ ਅਕੈਡਮੀਆਂ ਖੋਲ੍ਹਣੀਆਂ ਸਨ ਪਰ ਉਹ ਸ਼ਰਤਾਂ ’ਤੇ ਖਰੇ ਨਹੀਂ ਉਤਰੇ ਜਿਸ ਕਾਰਨ ਮਹਿੰਦਰ ਸਿੰਘ ਧੋਨੀ ਨੇ ਮਾਮਲਾ ਦਰਜ ਕਰਵਾਇਆ ਹੈ।

Have something to say? Post your comment

 

More in Sports

ਟੀ-20 ਵਿਸ਼ਵ ਕੱਪ ਅੱਜ ਹੋ ਸਕਦਾ ਹੈ ਟੀਮ ਦਾ ਐਲਾਨ

ਵਰਲਡ ਕੱਪ ਸਟੇਜ-1'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ

ਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ

ਕੋਲਕਾਤਾ ਨਾਈਟ ਰਾਈਡਰਜ਼ ਕੇਕੇਆਰ ਨੇ ਇੰਡੀਅਨ ਪ੍ਰੀਮੀਅਰ ਲੀਗ 2024 ਦੇ 16 ਵੇਂ ਮੈਚ ਵਿੱਚ

ਵਿਰਾਟ ਕੋਹਲੀ ਨੇ ਟੀ-20 ‘ਚ 12 ਹਜ਼ਾਰ ਦੌੜਾਂ ਬਣਾ ਕੇ ਰਚਿਆ ਇਤਿਹਾਸ

3 ਮਹੀਨਿਆਂ ਤੱਕ ਚੱਲੇਗਾ IPL : 10 ਟੀਮਾਂ 94 ਮੈਚ 2047 ਤੱਕ ਖੇਡਣਗੀਆਂ

ਗੋਲਡ ਮੈਡਲਿਸਟ ਰੁਪੇਸ਼ ਕੁਮਾਰ ਬੇਗੜਾ ਨੇ ਬਤੌਰ ਜ਼ਿਲ੍ਹਾ ਖੇਡ ਅਧਿਕਾਰੀ ਅਹੁਦਾ ਸੰਭਾਲਿਆ

ਧਨੌਲਾ ਵਿਖੇ 39ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ 15 ਮਾਰਚ ਤੋਂ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ

ਸਰਕਾਰੀ ਮਹਿੰਦਰਾ ਕਾਲਜ ਵਿਖੇ 147ਵਾਂ ਸਲਾਨਾ ਖੇਡ ਸਮਾਰੋਹ ਹੋਇਆ