Wednesday, September 17, 2025

Malwa

ਨਹੀਂ ਰਹੇ ਸਾਬਕਾ ਇਮਾਮ ਮੌਲਵੀ ਮੁਹੰਮਦ ਅਲੀ ਸਾਹਿਬ

January 05, 2024 07:47 PM
ਅਸ਼ਵਨੀ ਸੋਢੀ
ਮਾਲੇਰਕੋਟਲਾ : ਮਾਲੇਰਕੋਟਲਾ ਵਿੱਚ ਉਸ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਮਾਲੇਰਕੋਟਲਾ ਦੀ ਬਹੁਤ ਹੀ ਸਤਿਕਾਰਯੋਗ ਸ਼ਖ਼ਸੀਅਤ ਅਤੇ ਸਮਾਜ ਸੇਵੀ ਜਨਾਬ ਅਮਜਦ ਅਲੀ ਸੋਹਰਾਬ ਅਤੇ ਜਨਾਬ ਜਹੂਰ ਅਹਿਮਦ ਜਹੂਰ ਦੇ ਵੱਡੇ ਭਰਾ ਮੌਲਵੀ ਮੁਹੰਮਦ ਅਲੀ ਸਾਹਿਬ ਸਾਬਕਾ ਇਮਾਮ ਮਸਜਿਦ ਸ਼ਾਹ ਫ਼ਜ਼ਲ ਮੁਹੱਲਾ ਮਲੇਰ ਚੋਹੱਟਾ ਇਸ ਫਾਨੀ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੀ ਨਮਾਜ਼ ਏ ਜਨਾਜ਼ਾ ਅੱਜ ਸਥਾਨਕ ਲੁਧਿਆਣਾ ਰੋਡ ਤੇ ਸਥਿਤ ਕਬਰਸਤਾਨ ਉਜਾੜੂ ਤਕੀਆ ਵਿਖੇ ਮੁਫਤੀ ਏ ਆਜ਼ਮ ਪੰਜਾਬ ਮੁਫਤੀ ਇਰਤਕਾ ਉਲ ਹਸਨ ਕੰਧਾਲਵੀ ਵੱਲੋਂ ਅਦਾ ਕਰਵਾਈ ਗਈ ਜਿਸ ਵਿੱਚ ਇਲਾਕੇ ਦੇ ਵੱਡੇ ਗਿਣਤੀ ਵਿੱਚ ਸਮਾਜਿਕ ਰਾਜਨੀਤਿਕ ਧਾਰਮਿਕ ਲੋਕਾਂ ਨੇ ਸ਼ਿਰਕਤ ਕਰਕੇ ਮਰਹੂਮ ਮੌਲਵੀ ਸਾਹਿਬ ਲਈ ਦੁਆਏ ਮਗਫਰਿਤ ਕੀਤੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਸਥਾਨਕ ਕਬਰਿਸਤਾਨ ਵਿਖੇ ਸਪੁਰਦੇ ਖਾਕ ਕਰ ਦਿੱਤਾ ਗਿਆ।

Have something to say? Post your comment

 

More in Malwa

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ