Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵਿਨੀਤ ਵਰਮਾ ਵੱਲੋਂ ਵਪਾਰੀਆਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਆਬਕਾਰੀ ਕਮਿਸ਼ਨਰ ਨਾਲ ਮੁਲਾਕਾਤ

January 06, 2024 12:43 PM
SehajTimes
ਚੰਡੀਗੜ੍ਹ : ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਅੱਜ ਕਮਿਸ਼ਨਰ ਆਬਕਾਰੀ ਪੰਜਾਬ ਸ੍ਰੀ ਵਰੁਣ ਰੂਜਮ ਨਾਲ ਮੀਟਿੰਗ ਕੀਤੀ। ਅੱਜ ਇੱਥੇ ਆਬਕਾਰੀ ਤੇ ਕਰ ਭਵਨ, ਸੈਕਟਰ 69, ਮੁਹਾਲੀ ਵਿਖੇ ਹੋਈ ਮੀਟਿੰਗ ਦੌਰਾਨ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਆਬਕਾਰੀ ਕਮਿਸ਼ਨਰ ਨਾਲ ਪੰਜਾਬ ਦੇ ਵਪਾਰੀਆਂ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਇਨ੍ਹਾਂ ਮੁੱਦਿਆਂ ਨੂੰ ਸਕਰਾਤਮਕ ਢੰਗ ਨਾਲ ਹੱਲ ਕਰਨ ਲਈ ਕਿਹਾ।
 
ਕਮਿਸ਼ਨਰ ਸ੍ਰੀ ਵਰੁਣ ਰੂਜਮ ਵੱਲੋਂ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਨਾਲ ਸਬੰਧਤ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸਮਾਜ ਦੀ ਰੀਡ ਦੀ ਹੱਡੀ ਹਨ ਅਤੇ ਵਪਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।
 

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 113ਵਾਂ ਦਿਨ ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 268 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਬਟਾਲਾ ਦੋਹਰਾ ਕਤਲ ਕਾਂਡ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ

ਜ਼ਿਲ੍ਹੇ ਵਿੱਚ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਲਈ ਹੋਣਗੀਆਂ ਚੋਣਾਂ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ

ਏ.ਡੀ.ਸੀ. ਸ੍ਰੀਮਤੀ ਸੋਨਮ ਚੌਧਰੀ ਵੱਲੋਂ ਮਰਦਮਸ਼ੁਮਾਰੀ-2026 ਤਹਿਤ ਸਵੈ-ਗਣਨਾ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ

ਮਰੀਜ਼ ਦੀ ਸਿਹਤਯਾਬੀ ਲਈ ਪਰਿਵਾਰਕ ਜੀਆਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ : ਸਿਵਲ ਸਰਜਨ