Friday, February 13, 2026
BREAKING NEWS
ਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Malwa

ਸਿਵਲ ਸਰਜਨ (Civil Surgeon) ਵਲੋਂ ਸਬ ਸੈਂਟਰ ਜੰਗੀਆਣਾ ਅਤੇ ਤਲਵੰਡੀ ਵਿਖੇ ਕੋਰੋਨਾ ਵੈਕਸੀਨੇਸਨ ਸੈਟਰਾਂ ਦਾ ਦੌਰਾ

April 14, 2021 04:09 PM
SehajTimes

ਬਰਨਾਲਾ :    ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਜਿ਼ਲ੍ਹੇ ਭਰ ਵਿੱਚ ਚੱਲ ਰਹੇ ਵੈਕਸੀਨੇਸਨ ਸੈਂਟਰਾਂ ਦਾ ਸਮੇਂ-ਸਮੇਂ ਨਿਰੀਖਣ ਕੀਤਾ ਜਾ ਰਿਹਾ ਹੈ।

        ਇਸੇ ਤਹਿਤ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਅਤੇ ਐਸ.ਐਮ.ਓ. ਤਪਾ ਡਾ. ਜਸਵੀਰ ਸਿੰਘ ਔਲਖ ਵੱਲੋਂ ਵੱਲੋਂ ਸਬ ਸੈਂਟਰ ਜੰਗੀਆਣਾ ਅਤੇ ਤਲਵੰਡੀ ਵਿਖੇ ਕੋਰੋਨਾ ਵੈਕਸੀਨੇਸਨ ਸਬੰਧੀ ਲਗਾਏ ਗਏ ਕੈਂਪਾਂ ਦਾ ਦੌਰਾ ਗਿਆ ।

            ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਸਬ ਸੈਂਟਰ ਤਲਵੰਡੀ ਵਿਖੇ ਕੋਰੋਨਾ ਵੈਕਸੀਨੇਸਨ ਦੀਆਂ 36 ਡੋਜਾਂ ਪਹਿਲਾਂ ਹੀ ਦਿੱਤੀਆਂ ਗਈਆਂ ਹਨ ਅਤੇ ਹੋਰ ਡੋਜਾਂ ਦੇਣ ਦਾ ਕੰਮ ਜਾਰੀ ਹੈ। ਉਨ੍ਹਾਂ ਇਸ ਮੌਕੇ ਹਾਜ਼ਰੀਨ ਨੂੰ ਕਿਹਾ ਕਿ ਸਾਨੂੰ ਕੋਰੋਨਾ ਵੈਕਸੀਨ ਲਗਵਾਉਣੀ ਚਾਹੀਦੀ ਹੈ। ਇਸ ਨਾਲ ਅਸੀਂ ਖੁਦ, ਆਪਣੇ ਪਰਿਵਾਰ ਤੋਂ ਇਲਾਵਾ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਨੂੰ ਵੀ ਕੋਰੋਨਾ ਦੀ ਮਹਾਂਮਾਰੀ ਤੋਂ ਬਚਾ ਸਕਦੇ ਹਾਂ।

            ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਬਰਨਾਲਾ 'ਚ ਕੁੱਲ 24617 ਡੋਜ਼ਾਂ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ ਜਿਨ੍ਹਾਂ ਵਿਚੋਂ 2629 ਡੋਜ਼ਾਂ ਸਿਹਤ ਵਿਭਾਗ ਦੇ ਕਰਮਚਾਰੀਆਂ, 6070 ਡੋਜ਼ਾਂ ਫ਼ਰੰਟ ਲਾਈਨ ਵਰਕਰਾਂ ਅਤੇ 15918  ਡੋਜ਼ਾਂ 45  ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦਾ ਵਿਅਕਤੀ  ਅਤੇ ਕਿਸੇ ਵੀ ਉਮਰ ਦਾ ਫ਼ਰੰਟ ਲਾਈਨ ਵਰਕਰ ਆਪਣੇ ਨੇੜੇ ਦੇ ਸਿਹਤ ਕੇਂਦਰ ਵਿਖੇ ਜਾ ਕੇ ਕੋਰੋਨਾ ਵੈਕਸੀਨ ਲਵਾ ਸਕਦਾ ਹੈ  ।

Have something to say? Post your comment

 

More in Malwa

ਸੰਗਰੂਰ ਬੱਸ ਸਟੈਂਡ ਦਿਨ ਭਰ ਪੁਲਿਸ ਛਾਉਣੀ ’ਚ ਬਣਿਆ ਰਿਹਾ 

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਸ੍ਰੀ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ: ਟੈਂਡਰ ਪ੍ਰਕਿਰਿਆ ਪ੍ਰਗਤੀ ਅਧੀਨ; ਕੰਮ ਜਲਦ ਹੋਵੇਗਾ ਸ਼ੁਰੂ

ਭਾਰਤ ਬੰਦ ਦੇ ਸੱਦੇ ਤੇ ਕੇਂਦਰੀ ਟਰੇਡ ਯੂਨੀਅਨਾਂ ਨੇ ਦੇਸ਼ ਵਿਆਪੀ ਹੜਤਾਲ ਨੂੰ ਕੀਤਾ ਸਫਲ

ਸੁਨਾਮ 'ਚ ਕਿਸਾਨਾਂ ਤੇ ਕਿਰਤੀਆਂ ਨੇ ਕੀਤਾ ਚੱਕਾ ਜਾਮ 

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਵੀਡੀਸੀ ਮੈਂਬਰਾਂ ਨਾਲ ਅਹਿਮ ਬੈਠਕ

9 ਮਹੀਨੇ ਤਨਖਾਹਾਂ ਅਤੇ EPF ਤੋਂ ਵਾਂਝੇ ਮੁਲਾਜ਼ਮਾਂ ਦਾ ਗੁੱਸਾ ਫੂਟਿਆ, ਜੋਨੀ ਬਾਂਸਲ ਖ਼ਿਲਾਫ਼ ਤਿੱਖਾ ਸੰਘਰਸ਼ ਦਾ ਐਲਾਨ

ਪਵਿੱਤਰ ਗੰਗਾ ਜਲ ਲੈਣ ਕਾਵੜੀਏ ਹਰਦੁਆਰ ਲਈ ਰਵਾਨਾ 

ਪਟਿਆਲਾ ਕੇਂਦਰੀ ਜੇਲ੍ਹ 'ਚ ਉਜਾਲਾ ਪੰਜਾਬ ਪ੍ਰੀਜ਼ਨ ਓਲੰਪਿਕਸ-2026 ਦੇ ਮੁਕਾਬਲੇ ਸੰਪੰਨ

ਭਾਜਪਾਈਆਂ ਨੇ ਪੰਡਿਤ ਦੀਨ ਦਿਆਲ ਨੂੰ ਕੀਤਾ ਯਾਦ