Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਖਾਲੜਾ ਦੇ ਧੰਨ ਭਾਈ ਜਗਤਾ ਜੀ ਤੋਂ ਸਰਬੰਸਦਾਨੀ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਕਾਸ਼ ਪੁਰਬ ਦਿਹਾੜੇ ਸਮਰਪਿਤ ਨਗਰ ਕੀਰਤਨ

January 07, 2024 04:33 PM
Manpreet Singh khalra

ਖਾਲੜਾ : ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 357 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਹੱਦੀ ਕਸਬਾ ਖਾਲੜਾ ਦੇ ਗੁਰਦੁਆਰਾ ਭਾਈ ਜਗਤਾ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਹੀ ਵਿੱਚ ਵਿਸ਼ਾਲ ਨਗਰ ਕੀਤਰਨ ਕੱਢਿਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾ ਨੇ ਹਿਸਾ ਲੇ ਗੁਰੂ ਸਾਹਿਬ ਦੀ ਪਾਲਕੀ ਦੇ ਨਾਲ ਨਾਲ ਚਲ ਬਾਣੀ ਦੇ ਜਸ ਗਾਏ ਸੰਗਤਾ ਵੱਲੋ ਫੁੱਲਾ ਦੀ ਵਰਖਾ ਕਰ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਦਾ ਸਵਾਗਤ ਕੀਤਾ ਉਥੇ ਸੰਗਤਾ ਵਾਸਤੇ ਲੰਗਰਾ ਦਾ ਖਾਸ਼ ਪ੍ਬੰਧ ਕੀਤਾ ਗਿਆ ਇਸ ਮੌਕੇ ਗੁਰਦੁਆਰਾ ਭਾਈ ਜਗਤਾ ਜੀ ਦੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਅਤੇ ਨਗਰ ਦੀਆ ਸਮੂਹ ਸੰਗਤਾ ਨੇ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਇਹ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ ਜਿਸ ਵਿੱਚ ਪਿੰਡ ਦੀਆ ਸਾਰੀਆ ਸੰਗਤਾ ਨੇ ਹਾਜਰੀ ਭਰੀ ਉਨ੍ਹਾਂ ਇਹ ਕਿਹਾ ਕਿ ਦਸਮ ਪਿਤਾ ਪੂਰੇ ਜਗਤ ਨੂੰ ਇਕ ਰਹਿਣ ਅਤੇ ਜੁਰਮ ਦੇ ਖਿਲਾਫ ਅਵਾਜ ਚੁੱਕਣ ਅਤੇ ਆਪਸੀ ਭਾਈਚਾਰੇ ਦੇ ਉਪਦੇਸ਼ ਤੇ ਚੱਲਣ ਨੂੰ ਕਿਹਾ

ਇਹ ਨਗਰ ਕੀਰਤਨ ਪਹਿਲੀ ਪਾਤਸ਼ਾਹੀ, ਕਲਗੀਧਰ ਸਿੰਘ ਸਭਾ, ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ,ਪਹੁੰਚਣ ਤੇ ਪ੍ਰਬੰਧਕਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੜਾ ਦੇ ਲੜਕਿਆ ਦੀ ਬੈਡ ਟੀਮ ਅਤੇ ਨਿਸ਼ਾਨੇ ਖ਼ਾਲਸਾ ਗਤਕੇ ਦੇ ਜੱਥਿਆ ਆਪਣੇ ਜੌਹਰ ਦਿਖਾਏ ।ਇਹ ਵਿਸ਼ਾਲ ਨਗਰ ਕੀਰਤਨ ਪਿੰਡ ਦੇ ਦੁਆਲੇ ਅਤੇ ਬਜ਼ਾਰ ਵਿੱਚ ਦੀ ਹੁੰਦਾ ਹੋਇਆ, ਗੁਰਦੁਆਰਾ ਭਾਈ ਜਗਤਾ ਜੀ ਵਿਖੇ ਸਾਮ ਨੂੰ ਪਹੁੰਚ ਸਮਾਪਤ ਕੀਤਾ ਗਿਆ ਇਸ ਮੌਕੇ ਸੇਵਾ ਨਿਭਾਣ ਵਾਲੇ ਸੇਵਾਦਾਰ ਰੂਬਲ ਸਿੰਘ, ਜਗੀਰ ਸਿੰਘ, ਰਵਿੰਦਰ ਸਿੰਘ, ਗੁਰਜੰਟ ਸਿੰਘ, ਵਿਜੇ ਸਿੰਘ, ਕੁਲਦੀਪ ਸਿੰਘ, ਅਨਮੋਲਪੀ੍ਤ ਸਿੰਘ ਜੰਡ ਖਾਲੜਾ, ਜੋਰਾ ਸਿੰਘ, ਅਮਰਜੀਤ ਸਿੰਘ ਰੂਬਲ , ਆਦਿ ਸੇਵਾਦਾਰਾ ਗੁਰਦੁਆਰਾ ਸਾਹਿਬ ਵਿਖੇ ਸੇਵਾਵਾਂ ਨਿਭਾਈਆ

Have something to say? Post your comment

 

More in Majha

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ, ਜੀ.ਟੀ. ਰੋਡ ਵਿਖੇ “ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ” ਵਿਸ਼ੇ ’ਤੇ ਵਰਕਸ਼ਾਪ

ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿੱਚ ਸਰਵੇ ਮੁਹਿੰਮ ਜਾਰੀ

ਹਲਕਾ ਅੰਮ੍ਰਿਤਸਰ ਦੱਖਣੀ ਦੀ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਖਤਮ-ਵਧੀਕ ਕਮਿਸ਼ਨਰ ਨਗਰ ਨਿਗਮ