Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪਟਿਆਲਾ 'ਚ 1800 ਤੋਂ ਵਧੇਰੇ ਇੰਤਕਾਲ ਕੀਤੇ ਦਰਜ਼

January 07, 2024 05:05 PM
SehajTimes

ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਮਾਲ ਦਫ਼ਤਰਾਂ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਲੰਬਿਤ ਪਏ ਇੰਤਕਾਲ ਦਰਜ ਕਰਨ ਅਤੇ ਤਸਦੀਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ, ਜਿਸ ਦਾ ਵੱਡੀ ਗਿਣਤੀ ਜ਼ਿਲ੍ਹਾ ਵਾਸੀਆਂ ਵੱਲੋਂ ਲਾਭ ਲਿਆ ਗਿਆ। ਛੁੱਟੀ ਵਾਲੇ ਦਿਨ ਲਗਾਏ ਗਏ ਵਿਸ਼ੇਸ਼ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅੱਜ ਸਮੁੱਚੇ ਜ਼ਿਲ੍ਹੇ ਅੰਦਰ ਮਾਲ ਦਫ਼ਤਰਾਂ ਵਿੱਚ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਕੈਂਪ ਲਗਾਏ ਗਏ ਅਤੇ ਐਸ.ਡੀ.ਐਮਜ਼ ਵੱਲੋਂ ਵੀ ਕੈਂਪ ਵਿੱਚ ਸ਼ਮੂਲੀਅਤ ਕਰਕੇ ਲੋਕਾਂ ਦੀਆਂ ਇੰਤਕਾਲ ਸਬੰਧੀ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕੀਤਾ ਗਿਆ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਅੱਜ 1800 ਤੋਂ ਵਧੇਰੇ ਲੰਬਿਤ ਪਏ ਇੰਤਕਾਲ ਦਰਜ਼ ਕੀਤੇ ਗਏ ਹਨ। ਵਿਸ਼ੇਸ਼ ਕੈਂਪਾਂ ਵਿੱਚ ਆਪਣਾ ਇੰਤਕਾਲ ਦਰਜ਼ ਕਰਵਾਉਣ ਆਏ ਲੋਕਾਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਆਮ ਲੋਕਾਂ ਨੂੰ ਵੱਡਾ ਲਾਭ ਹੋਇਆ ਹੈ ਕਿਉਂਕਿ ਮਾਲ ਵਿਭਾਗ ਵੱਲੋਂ ਮੌਕੇ 'ਤੇ ਹੀ ਸਾਰੀ ਕਾਰਵਾਈ ਮੁਕੰਮਲ ਕਰ ਦਿੱਤੀ ਗਈ ਹੈ

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ