Monday, June 16, 2025

Malwa

ਅੰਗਰੇਜੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਤ ਮੇਲਾ ਕਰਵਾਇਆ

January 07, 2024 05:19 PM
SehajTimes

ਬਰਨਾਲਾ : ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਕੂਲ ਪੱਧਰੀ ਅੰਗਰੇਜੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਤ ਮੇਲਾ ਕਰਵਾਇਆ ਗਿਆ ਡੀ.ਪੀ.ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਅੰਗਰੇਜੀ ਅਧਿਆਪਕ ਕੁਲਵਿੰਦਰ ਸਿੰਘ ਅਤੇ ਸਮਾਜਿਕ ਸਿੱਖਿਆ ਅਧਿਆਪਕ ਪਰਗਟ ਸਿੰਘ ਦੀ ਅਗਵਾਈ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਅੰਗਰੇਜੀ ਤੇ ਸਮਾਜਿਕ ਸਿੱਖਿਆ ਵਿਸ਼ੋ ਦੀਆਂ ਵੱਖਵੱਖ ਕਿਰਿਆਵਾਂ ਨਾਲ ਸਬੰਧਤ ਚਾਰਟ ਅਤੇ ਮਾਡਲ ਤਿਆਰ ਕਰਕੇ ਪ੍ਰਦਰਸ਼ਨੀ ਲਗਾਈ ਸੀ ਇਹਨਾਂ ਮਾਡਲਾਂ ਰਾਹੀਂ ਬੜੇ ਰੌਚਕ ਅਤੇ ਸਰਲ ਢੰਗ ਨਾਲ ਔਖੀਆਂ ਕਿਰਿਆਵਾਂ ਨੂੰ ਸਿਖਾਇਆ ਗਿਆ ਸੀ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਸਕੂਲ ਮੁਖੀ ਗੁਰਜੀਤ ਕੌਰ ਨੇ ਕਿਹਾ ਕਿ ਆਪਣੇ ਹੱਥੀਂ ਮਾਡਲ ਅਤੇ ਚਾਰਟ ਤਿਆਰ ਕਰਨ ਨਾਲ ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ ਵਿੱਚ ਸੁਧਾਰ ਹੁੰਦਾ ਹੈ ਇਸ ਮੌਕੇ ਅਧਿਆਪਕ ਪਰਗਟ ਸਿੰਘਅਵਤਾਰ ਸਿੰਘਗੁਰਪਿੰਦਰ ਸਿੰਘਨੀਰੂ ਬਾਂਸਲਕੁਲਵਿੰਦਰ ਸਿੰਘਨਿਰਮਲ ਸਿੰਘਚਿਰਜੋਤ ਸਿੰਘ ਅਤੇ ਸਮੂਹ ਵਿਦਿਆਰਥੀ ਮੌਜੂਦ ਸਨ

Have something to say? Post your comment

 

More in Malwa

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ