Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨਵਰਸਿਟੀ ਦੇ ਅਥਲੀਟ ਸਾਗਰ ਨੇ ਤਾਮਿਲਨਾਡੂ ਵਿੱਚ ਜਿੱਤਿਆ ਤਗ਼ਮਾ

January 07, 2024 05:26 PM
SehajTimes
 ਪਟਿਆਲਾ : ਪੰਜਾਬੀ ਯੂਨਵਰਸਿਟੀ ਦੇ ਅਥਲੀਟ ਸਾਗਰ ਨੇ ਤਾਮਿਲਨਾਡੂ ਸਪੋਰਟਸ ਯੂਨੀਵਰਸਿਟੀ ਚੇਨਈ ਵਿਖੇ ਚਲ ਰਹੀ 'ਆਲ ਇੰਡੀਆ ਇੰਟਰ ਯੂਨੀਵਰਸਿਟੀ ਅਥਲੈਟਿਕਸ ਚੈਂਪੀਅਨਸ਼ਿਪ 2023-24' ਵਿੱਚ ਜੈਵਲਿਨ ਥਰੋਅ ਈਵੈਂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਲਿਆ ਹੈ। ਯੂਨੀਵਰਸਿਟੀ ਤੋਂ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਗਰ ਨੇ ਇਹ ਪ੍ਰਾਪਤੀ 72.97 ਮੀਟਰ ਦੇ ਫ਼ਾਸਲੇ ਉੱਤੇ ਜੈਵਲਿਨ ਸੁੱਟ ਕੇ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਸਾਗਰ ਨੇ ਆਪਣੀ ਇਸ ਪ੍ਰਾਪਤੀ ਨਾਲ਼ 'ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ' ਵਿੱਚ ਹਿੱਸਾ ਲੈਣ ਲਈ ਵੀ ਆਪਣੀ ਦਾਅਵੇਦਾਰੀ ਪੱਕੀ ਕਰ ਲਈ ਹੈ। ਉਪ ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਖ਼ਿਡਾਰੀ ਅਤੇ ਉਸ ਦੇ ਕੋਚ ਧਰਮਿੰਦਰਪਾਲ ਸਿੰਘਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ।

Have something to say? Post your comment

 

More in Malwa

ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ

ਰੋਟਰੀ ਕੰਪਲੈਕਸ 'ਚ ਲਾਇਆ ਮੁਫ਼ਤ “ਸਰਵ ਰੋਗ ਨਿਵਾਰਨ” ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ : ਸਿਹਤ ਮੰਤਰੀ

ਐਸ.ਡੀ. ਕਾਲਜ ਫਾਰ ਵੋਮੈਨ 'ਚ ਐਮ.ਏ. ਪੰਜਾਬੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਸਫਾਈ ਕਰਮਚਾਰੀ ਰਾਤ 9 ਤੋਂ ਸਵੇਰੇ 6 ਵਜੇ ਤੱਕ ਨਹੀਂ ਕਰਨਗੇ ਸਾਫ-ਸਫਾਈ : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ

ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ

ਪੀ.ਐਮ.ਕਿਸਾਨ ਨਿਧੀ ਯੋਜਨਾ ਲਈ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਕਰਵਾਉਣ ਲਾਜਮੀ: ਮੁੱਖ ਖੇਤੀਬਾੜੀ ਅਫਸਰ

ਆਈ.ਜੀ. ਕਮਿਸ਼ਨਰ ਫਰੀਦਕੋਟ ਅਤੇ ਐਸਐਸਪੀ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ

ਡਰੀਮਲੈਂਡ ਸਕੂਲ ਦੀਆਂ ਅੱਠਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਪੰਜਾਬ ਮੈਰਿਟ ਸੂਚੀ ਵਿੱਚ : ਸ਼ਰਮਾ