Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

International

ਬੰਗਲਾਦੇਸ਼ : ਭਾਰਤ ਸਾਡਾ ਭਰੋਸੇਮੰਦ ਦੋਸਤ : ਸ਼ੇਖ ਹਸੀਨਾ

January 07, 2024 08:20 PM
SehajTimes

ਢਾਕਾ : ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਬਿਆਨ ਵਿੱਚ ਆਖਿਆ ਹੈ ਕਿ ਅਸੀਂ ਬਹੁਤ ਖ਼ੁਸ਼ਕਿਸਮਤ ਹਾਂ ਕਿ ਸਾਡੇ ਕੋਲ ਭਾਰਤ ਵਰਗਾ ਭਰੋਸੇਮੰਦ ਦੋਸਤ ਹੈ। ਇਕ ਸਮਾਚਾਰ ਏਜੰਸੀ ਵੱਲੋਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਇਹ ਵੀਡੀਓ ਸਾਂਝਾ ਕੀਤਾ ਗਿਆ ਹੈ। ਇਸ ਜਾਰੀ ਬਿਆਨ ਵਿੱਚ ਸ਼ੇਖ ਹਸੀਨਾ ਨੇ ਆਖਿਆ ਕਿ ਸਾਡੇ ਮੁਕਤੀ ਸੰਗਰਾਮ 1971 ਦੇ ਦੌਰਾਨ ਵੀ ਭਾਰਤ ਵੱਲੋਂ ਸਾਡੀ ਮਦਦ ਕੀਤੀ ਗਈ। ਇਸ ਮੌਕੇ ਬੰਗਲਾਦੇਸ਼ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਹੇਠ ਬਹੁਤ ਹੀ ਸ਼ਾਂਤੀ ਪੂਰਨ ਤਰੀਕੇ ਨਾਲ ਵੋਟਾਂ ਪੈ ਰਹੀਆਂ ਹਨ। ਬੰਗਲਾਦੇਸ਼ ਦੀ ਪ੍ਰਧਾਨਮੰਤਰੀ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੀ ਹੈ ਅਤੇ ਹੁਣ ਚੌਥੀ ਵਾਰ ਫਿਰ ਤੋਂ ਕਾਬਜ਼ ਹੋਣ ਦੀ ਉਮੀਦ ਹੈ।

Have something to say? Post your comment

 

More in International

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ