Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਸੀ ਪਠਾਣਾਂ ਸਬ ਡਵੀਜ਼ਨ ਵਿੱਚ 164 ਤੋਂ ਵੱਧ ਬਕਾਇਆ ਇੰਤਕਾਲ ਹੋਏ ਦਰਜ 

January 08, 2024 01:09 PM
SehajTimes
ਬੱਸੀ ਪਠਾਣਾਂ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ ਅੱਜ ਮਿਤੀ 06 ਜਨਵਰੀ ਨੂੰ ਛੁੱਟੀ ਵਾਲੇ ਦਿਨ ਜ਼ਿਲ੍ਹੇ ਵਿੱਚ ਬਕਾਇਆ ਪਏ ਇੰਤਕਾਲ ਦਰਜ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ।
 
 
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹਲਕਾ ਬਸੀ ਪਠਾਣਾ ਤੋਂ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਦੁਪਹਿਰ ਕਰੀਬ 03 ਵਜੇ ਤਕ ਤਹਿਸੀਲ ਦਫਤਰ ਬਸੀ ਪਠਾਣਾਂ ਵਿੱਚ 84 , ਪਟਵਾਰ ਖਾਨਾ ਚੁੰਨੀ ਕਲਾਂ 40 ਅਤੇ ਤਹਿਸੀਲ ਦਫਤਰ ਖਮਾਣੋਂ ਵਿਖੇ 40 ਇੰਤਕਾਲ ਦਰਜ ਕਰਨ ਸੰਬਧੀ ਪ੍ਰਾਪਤ ਅਰਜ਼ੀਆਂ ਦਾ ਨਿਪਟਾਰਾ ਕੀਤਾ ਗਿਆ। 
 
 
ਸ.ਹੈਪੀ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਲਈ ਇਹ ਵਿਸ਼ੇਸ਼ ਕੈਂਪ ਅਯੋਜਿਤ ਕੀਤੇ ਗਏ ਹਨ ਤਾਂ ਜੋ ਜਿਲ੍ਹਾ ਵਾਸੀਆਂ ਦੇ ਕਾਫੀ ਸਮੇਂ ਤੋਂ ਲੰਬਿਤ ਪਏ ਇੰਤਕਾਲ ਦਰਜ ਕਰਵਾਉਣ ਦੇ ਕੇਸਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ।
 
 
ਕੈਂਪ ਦੌਰਾਨ ਲੋਕਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਕਦਮੀ ਦੀ ਸ਼ਲਾਘਾ ਕੀਤੀ ਕਿ ਛੁੱਟੀ ਵਾਲੇ ਦਿਨ ਵੀ ਅਧਿਕਾਰੀਆਂ ਕਰਮਚਾਰੀਆਂ ਵੱਲੋਂ ਦਫਤਰਾਂ ਵਿਚ ਆ ਕੇ ਲੋਕਾਂ ਦੇ ਕੰਮਾਂ ਨੂੰ ਨੇਪਰੇ ਚਾੜ੍ਹਿਆ ਗਿਆ।
 
 
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ