Monday, April 29, 2024
BREAKING NEWS
ਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ ਬਰਤਾਨੀਆਂ ’ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ ਸੁਣਾਈਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ ਵਧਾਈਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਫਾਰਮ 12, 12ਏ ਅਤੇ 12ਡੀ ਉਪਲਬੱਧਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

International

ਕ੍ਰਿਕਟ ਮਗਰੋਂ ਹੁਣ ਰਾਜਨੀਤੀ ‘ਚ ਕਮਾਲ ਸ਼ਾਕਿਬ ਅਲ ਹਸਨ 1.5 ਲੱਖ ਵੋਟਾਂ ਨਾਲ ਜਿੱਤੀ ਚੋਣ

January 08, 2024 03:16 PM
SehajTimes

ਬੰਗਲਾਦੇਸ਼ : ਬੰਗਲਾਦੇਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ਕਿਬ ਅਲ ਹਸਨ ਨੇ ਰਾਜਨੀਤੀ ਦੀ ਪਿਚ ‘ਤੇ ਕਮਾਲ ਕਰ ਦਿੱਤਾ ਹੈ। ਕ੍ਰਿਕਟ ਦੇ ਮੈਦਾਨ ‘ਤੇ ਆਪਣੇ ਹੁਨਰ ਦਾ ਲੋਹਾ ਮਨਵਾਉਣ ਵਾਲੇ ਸਪਿਨ ਆਲਰਾਊਂਡਰ ਸ਼ਕਿਬ ਅਲ ਹਸਨ ਨੇ ਕਰੀਬ ਡੇਢ ਲੱਖ ਵੋਟਾਂ ਨਾਲ ਆਪਣੀ ਪਹਿਲੀ ਚੋਣ ਜਿੱਤੀ ਹੈ। ਰਾਜਨੀਤੀ ਵਿੱਚ ਆਉਣ ਤੋਂ ਬਾਅਦ ਸ਼ਕਿਬ ਕ੍ਰਿਕਟ ਖੇਡਣਾ ਜਾਰੀ ਰੱੱਖਣਗੇ। ਉਨ੍ਹਾਂ ਨੇ ਪਹਿਲਾਂ ਹੀ ਸਾਫ ਕਰ ਦਿੱਤਾ ਸੀ ਕਿ ਉਹ ਦੋਵੇਂ ਜ਼ਿੰਮੇਵਾਰੀਆਂ ਲੈਣ ਲਈ ਤਿਆਰ ਹਨ
ਦੱਸ ਦੇਈਏ ਕਿ ਪਿਛਲੇ ਸਾਲ ਭਾਰਤ ਵਿੱਚ ਖੇਡੇ ਗਏ 2023 ਵਨਡੇ ਵਿਸ਼ਵ ਕੱਪ ਵਿੱਚ ਸ਼ਕਿਬ ਅਲ ਹਸਨ ਬੰਗਲਾਦੇਸ਼ ਦੇ ਕਪਤਾਨ ਸਨ। ਹਾਲਾਂਕਿ ਉਨ੍ਹਾਂ ਦੀ ਕਪਤਾਨੀ ਵਿੱਚ ਨਾ ਤਾਂ ਟੀਮ ਦਾ ਪ੍ਰਦਰਸ਼ਨ ਵਧੀਆ ਰਿਹਾ ਸੀ ਤੇ ਨਾ ਹੀ ਸ਼ਕਿਸ ਖੁਦ ਕੋਈ ਕਮਾਲ ਕਰ ਸਕੇ ਸਨ । ਇਸਦੇ ਬਾਅਦ ਉਨ੍ਹਾਂ ਦੀ ਰਿਟਾਇਰਮੈਂਟ ਦੀ ਚਰਚਾ ਹੋਣ ਲੱਗੀ ਸੀ ਉਨ੍ਹਾਂ ਨੇ ਕਿਹਾ ਸੀ ਕਿ ਉਹ ਰਾਜਨੀਤੀ ਦੇ ਨਾਲ ਕ੍ਰਿਕਟ ਖੇਡਣਾ ਵੀ ਜਾਰੀ ਰੱਖਣਗੇ।

Have something to say? Post your comment