Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਜਲੰਧਰ ਦੇ 2 ਜਿਊਲਰੀ ਸ਼ੋਅਰੂਮ ‘ਚ ਚੋਰੀ, 56 ਲੱਖ ਦੇ ਗਹਿਣੇ ਲੈ ਗਏ ਮੁਲਜ਼ਮ

January 08, 2024 04:42 PM
SehajTimes

ਜਲੰਧਰ : ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਗਦਾਈਪੁਰ ਸਥਿਤ ਅਮਿਤ ਜਵੈਲਰਜ਼ ਅਤੇ ਸ਼੍ਰੀ ਨਾਥ ਜਵੈਲਰਜ਼ ਦੇ ਤਾਲੇ ਤੋੜ ਕੇ ਅੱਧੀ ਦਰਜਨ ਦੇ ਕਰੀਬ ਚੋਰਾਂ ਨੇ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰ ਲਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਵੀਜ਼ਨ ਨੰਬਰ 8 ਫੋਕਲ ਪੁਆਇੰਟ ਦੀ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਸੂਚਨਾ ਅਨੁਸਾਰ ਇਸ ਘਟਨਾ ਵਿੱਚ ਪੀੜਤਾ ਦਾ 56 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ। ਜਾਣਕਾਰੀ ਅਨੁਸਾਰ ਕਿਸੇ ਰਾਹਗੀਰ ਨੇ ਘਟਨਾ ਦੀ ਸੂਚਨਾ ਪੁਲਿਸ ਅਤੇ ਸ਼ੋਅਰੂਮ ਮਾਲਕ ਨੂੰ ਦਿੱਤੀ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਇੱਕ ਸੀਸੀਟੀਵੀ ਵੀ ਕਬਜ਼ੇ ਵਿੱਚ ਲਿਆ ਹੈ। ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਅੱਧੀ ਦਰਜਨ ਦੇ ਕਰੀਬ ਚੋਰ ਸ਼ੋਅਰੂਮ ‘ਚ ਦਾਖਲ ਹੋਏ ਸਨ। ਜਿਸ ਤੋਂ ਬਾਅਦ ਦੋਸ਼ੀ ਇੱਕ ਇੱਕ ਕਰਕੇ ਸਾਰਾ ਸਮਾਨ ਚੋਰੀ ਕਰਕੇ ਆਪਣੇ ਨਾਲ ਲੈ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਾਜ਼ਮਾਂ ਨੇ ਦੁਕਾਨ ਅੰਦਰ ਪਈਆਂ ਅਲਮਾਰੀਆਂ ਅਤੇ ਹੋਰ ਸਮਾਨ ਨਹਿਰ ਵਿੱਚ ਸੁੱਟ ਦਿੱਤਾ।

ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਅਮਿਤ ਜਿਊਲਰੀ ਸ਼ੋਅਰੂਮ ਦੇ ਮਾਲਕ ਅਮਿਤ ਨੇ ਦੱਸਿਆ ਕਿ ਸੀਸੀਟੀਵੀ ‘ਚ ਦਿਖਾਈ ਦੇ ਰਿਹਾ ਹੈ ਕਿ ਉਕਤ ਦੋਸ਼ੀ ਰਾਤ ਕਰੀਬ ਡੇਢ ਵਜੇ ਸ਼ੋਅਰੂਮ ‘ਚ ਦਾਖਲ ਹੋਇਆ ਸੀ। ਘਟਨਾ ਤੋਂ ਬਾਅਦ ਮੁਲਜ਼ਮ ਸਾਰਾ ਸਾਮਾਨ ਲੈ ਕੇ ਗਦਾਈਪੁਰ ਨਹਿਰ ਵੱਲ ਭੱਜ ਗਏ। ਮੁਲਜ਼ਮਾਂ ਨੇ ਚੋਰੀ ਕੀਤੀ ਸੇਫ ਗਦਾਈਪੁਰ ਨਹਿਰ ਨੇੜੇ ਸੁੱਟ ਦਿੱਤੀ। ਅਮਿਤ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਦੇ ਸ਼ੋਅਰੂਮ ਦੀ ਵੀ ਭਾਰੀ ਭੰਨਤੋੜ ਕੀਤੀ। ਮੁਲਜ਼ਮਾਂ ਨੇ ਕਿਸੇ ਚੀਜ਼ ਨਾਲ ਉਨ੍ਹਾ ਦਾ ਕਾਊਂਟਰ ਵੀ ਤੋੜ ਦਿੱਤਾ। ਅਮਿਤ ਨੇ ਦੱਸਿਆ ਕਿ ਸੀਸੀਟੀਵੀ ‘ਚ ਨਜ਼ਰ ਆ ਰਿਹਾ ਹੈ ਕਿ ਸਾਰੇ ਦੋਸ਼ੀ ਮੂੰਹ ਢੱਕ ਕੇ ਚੋਰੀ ਕਰਨ ਆਏ ਸਨ। ਚੌਕੀ ਫੋਕਲ ਪੁਆਇੰਟ ਦੇ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਚੋਰੀ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਸਵੇਰੇ ਦਿੱਤੀ ਗਈ। ਜਿਸ ਤੋਂ ਬਾਅਦ ਉਹ ਆਪਣੀ ਟੀਮ ਨਾਲ ਘਟਨਾ ਵਾਲੀ ਥਾਂ ‘ਤੇ ਜਾਂਚ ਲਈ ਪਹੁੰਚੇ। ਸਤਨਾਮ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ।

 

Have something to say? Post your comment

 

More in Doaba

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ