Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਕਲਰਕ ਅਤੇ ਕੰਪਿਊਟਰ ਲੈਕਚਰਾਰ ਲਈ ਅਰਜ਼ੀਆਂ ਦੀ ਮੰਗ

January 08, 2024 05:08 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੇਵਾ ਮੁਕਤ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਫਤਹਿਗੜ੍ਹ ਸਾਹਿਬ ਵਿਖੇ ਗਿਆਰ੍ਹਾਂ ਮਹੀਨਿਆਂ ਲਈ ਠੇਕੇ ਦੇ ਆਧਾਰ ਤੇ ਨਿਯੁਕਤੀ ਕੀਤੀ ਜਾਣੀ ਹੈ। ਚਾਹਵਾਨ ਉਮੀਦਵਾਰ ਆਪਣੀਆਂ ਪ੍ਰਤੀ ਬੇਨਤੀਆਂ ਸਮੇਤ ਦਸਤਾਵੇਜ਼ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈਦਫ਼ਤਰ ਨੇੜੇ ਬੱਚਤ ਭਵਨ ਵਿਖੇ 25 ਜਨਵਰੀ 2024 ਸ਼ਾਮ 04:00 ਵਜੇ ਤੱਕ ਜਮ੍ਹਾਂ ਕਰਵਾ ਸਕਦੇ ਹਨ।

 ਜ਼ਿਲ੍ਹਾਂ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਕੰਪਿਊਟਰ ਲੈਕਚਰਾਰ ਦੀ ਇੱਕ ਅਸਾਮੀ ਲਈ ਜਿਸ ਦੀ ਯੋਗਤਾ ਐਮ.ਸੀ.ਏ./ਐਮ.ਐਸ.ਸੀ.- ਆਈ.ਟੀ. ਇਸੇ ਤਰ੍ਹਾਂ ਕਲਰਕ ਦੀਆਂ ਦੋ ਅਸਾਮੀਆਂ ਲਈ ਸਾਬਕਾ ਸੈਨਿਕ ਕਲਰਕ (ਜੀ.ਡੀ) ਗ੍ਰੈਜੂਏਸ਼ਨ ਪੰਜਾਬੀ ਟਾਈਪਿੰਗ ਰਾਵੀ ਫੋਟ ਅਤੇ ਅੰਗਰੇਜੀ ਟਾਈਪਿੰਗ ਸਪੀਡ (30 ਸ਼ਬਦ ਪ੍ਰਤੀ ਮਿੰਟ) ਹੋਣੀ ਲਾਜ਼ਮੀ ਹੈ।

 

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ